Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਇੰਸਟੀਚਿਊਟ ਦੇ ਮੈਨੇਜਮੈਂਟ ਸਟਾਫ ਵਲੋਂ ਭਗਤ ਰਵਿਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ

ਇੰਸਟੀਚਿਊਟ ਦੇ ਮੈਨੇਜਮੈਂਟ ਸਟਾਫ ਵਲੋਂ ਭਗਤ ਰਵਿਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ

ਜਲੰਧਰ, (ਸੰਜੇ ਸ਼ਰਮਾ)-ਅੱਜ ਸਿਟੀ ਇੰਸਟੀਚਿਊਟ ਸ਼ਾਹਪੁਰ ਕੈਂਪਸ ਜਲੰਧਰ ਵਿਖੇ ਇੰਸਟੀਚਿਊਟ ਦੇ ਮੈਨੇਜਮੈਂਟ ਸਟਾਫ ਵਲੋਂ ਭਗਤ ਰਵਿਦਾਸ ਜੀ ਦਾ ਗੁਰਪੁਰਬ ਮਨਾਇਆ ਗਿਆ ਜਿਸ ਵਿੱਚ ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਆਨੰਦਮਈ ਕੀਰਤਨ ਕੀਤਾ ਅਤੇ ਭਗਤ ਰਵਿਦਾਸ ਜੀ ਦੇ ਜੀਵਨ ਉੱਤੇ ਚਾਨਣਾ ਪਾਇਆ ਗਿਆ ਇਸ ਵਿੱਚ ਵਿਸ਼ੇਸ਼ ਸੱਦੇ ਤੇ ਜਲੰਧਰ ਤੋਂ ਬਾਬਾ ਦੀਪ ਸਿੰਘ ਜੀ ਸੇਵਾ ਦਲ ਅਤੇ ਆਵਾਜ਼ ਏ ਕੌਮ ਜਥੇਬੰਦੀ ਤੋ ਹਰਜਿੰਦਰ ਸਿੰਘ ਜਿੰਦਾ, ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਟਰ, ਹਰਮਿੰਦਰ ਸਿੰਘ ਹਨੀ ਸ਼ਾਮਿਲ ਹੋਏ ਜਥੇਬੰਦੀਆਂ ਵੱਲੋਂ ਸਿਟੀ ਇੰਸਟੀਚਿਊਟ ਮੈਨੇਜਮੈਂਟ ਦੇ ਹਰਪ੍ਰੀਤ ਸਿੰਘ ਚੰਨੀ ਅਤੇ ਮਨਬੀਰ ਸਿੰਘ ਚੰਨੀ ਨੂੰ ਸਨਮਾਨਿਤ ਵੀ ਕੀਤਾ ਗਿਆ।