Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing CM ਭਗਵੰਤ ਮਾਨ ਨੇ ਆਪਣੀ ਪਤਨੀ ਸਮੇਤ ਮੋਹਾਲੀ ਦੇ ਸ਼ਿਵ ਮੰਦਰ ਮੱਥਾ ਟੇਕਿਆ

CM ਭਗਵੰਤ ਮਾਨ ਨੇ ਆਪਣੀ ਪਤਨੀ ਸਮੇਤ ਮੋਹਾਲੀ ਦੇ ਸ਼ਿਵ ਮੰਦਰ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਮੋਹਾਲੀ ਦੇ ਸ਼ਿਵ ਮੰਦਿਰ ਵਿੱਚ ਮੱਥਾ ਟੇਕਿਆ। ਮੁੱਖ ਮੰਤਰੀ ਨੇ ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਲਿਖਿਆ ਹੈ ਕਿ ਮਹਾਸ਼ਿਵਰਾਤਰੀ ਦੇ ਤਿਉਹਾਰ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ… ਭਗਵਾਨ ਸ਼ਿਵ ਜੀ ਆਪ ਸਭ ਦੀਆਂ ਮਨੋਕਾਮਨਾਵਾਂ ਨੂੰ ਪੂਰਾ ਕਰਨ ਅਤੇ ਪਰਿਵਾਰਾਂ ਨੂੰ ਖੁਸ਼ੀਆਂ ਬਖਸ਼ਣ…