Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਲਾਲੀ ਇੰਫੋਸਿਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਕਰਵਾਈ “ਸ਼੍ਰੀ ਹਰਿਮੰਦਿਰ ਸਾਹਿਬ ਜੀ” ਦੀ ਵਿੱਦਿਅਕ ਯਾਤਰਾ

ਲਾਲੀ ਇੰਫੋਸਿਸ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਕਰਵਾਈ “ਸ਼੍ਰੀ ਹਰਿਮੰਦਿਰ ਸਾਹਿਬ ਜੀ” ਦੀ ਵਿੱਦਿਅਕ ਯਾਤਰਾ

ਜਲੰਧਰ, (ਸੰਜੇ ਸ਼ਰਮਾ)-ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਮੈਨਜਮੈਂਟ” ਖੇਤਰ ਵਿਚ ਭਾਰਤ ਚੋਂ ਦੋ ਵਾਰ ਅਵਲ ਆ ਚੁਕੀ ਹੈ ।ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਾ ਸਿਰਫ ਆਈ.ਟੀ ਖੇਤਰ ਬਾਰੇ ਜਾਣੂ ਕਰਵਾਉਣਾ ਹੈ ਸਗੋਂ ਗੁਰੂਆਂ ਅਤੇ ਉਹਨਾਂ ਦੀ ਬਾਣੀ ਨਾਲ ਜੋੜ੍ਹਨਾਂ ਵੀ ਹੈ | ਇਸੇ ਕੜੀ ਨੂੰ ਜੋੜਦੇ ਹੋਏ ਅੱਜ ਸੰਸਥਾ
ਨੇ “ਸ਼੍ਰੀ ਹਰਿਮੰਦਿਰ ਸਾਹਿਬ ਜੀ” ਦੀ ਵਿੱਦਿਅਕ ਯਾਤਰਾ ਦਾ ਪ੍ਰਬੰਧ ਕੀਤਾ ਤਾਂ ਜੋ ਵਿਦਿਆਰਥੀ ਅਸਲ ਜੀਵਨ ਵਿਚ ਬਾਣੀ ਦੇ ਨਕਸ਼ੇ ਕਦਮ ਤੇ ਚਲਦੇ ਹੋਏ ਇਕ ਵਧਿਆ ਮਨੁੱਖ ਬਣ ਸਕਣ |ਇਸ ਮੌਕੇ ਤੇ ਲਾਲੀ ਇੰਫੋਸਿਸ ਦੇ ਐਮ.ਡੀ. ਸਰਦਾਰ ਸੁਖਵਿੰਦਰ ਸਿੰਘ ਲਾਲੀ ਨੇ ਵਿਦਿਆਰਥੀਆਂ ਨੂੰ “ਸ਼੍ਰੀ ਗੁਰੂ ਨਾਨਕ ਦੇਵ ਜੀ” ਦੇ ਦੱਸੇ ਹੋਏ ਵਾਕ ਅਨੁਸਾਰ “ਕਿਰਤ ਕਰੋ, ਨਾਮ ਜਪੋ, ਵੰਡ ਛਕੋ”
ਲਈ ਪ੍ਰੇਰਿਤ ਕੀਤਾ ਤਾਂਕਿ ਵਿਦਿਆਰਥੀਆਂ ਅੰਦਰ ਕਿਰਤ ਕਰਨ ,ਵੰਡ ਛੱਕਣ ਦੀ ਭਾਵਨਾ ਜਾਗ੍ਰਿਤ ਹੋਵੇ |