Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸ਼ਿਵਰਾਤਰੀ ਮੌਕੇ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਵੱਖ-ਵੱਖ ਮੰਦਰਾਂ ਵਿੱਚ ਭਰੀ ਹਾਜਰੀ

ਸ਼ਿਵਰਾਤਰੀ ਮੌਕੇ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਵੱਖ-ਵੱਖ ਮੰਦਰਾਂ ਵਿੱਚ ਭਰੀ ਹਾਜਰੀ


ਜਲੰਧਰ, (ਸੰਜੇ ਸ਼ਰਮਾ)- ਸਾਬਕਾ ਸੀਨੀਅਰ ਡਿਪਟੀ ਮੇਅਰ ਆਮ ਆਦਮੀ ਪਾਰਟੀ ਦੇ ਆਗੂ ਉਪ ਚੇਅਰਮੈਨ ਪੰਜਾਬ ਖਾਦੀ ਬੋਰਡ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਅੱਜ ਸ਼ਿਵਰਾਤਰੀ ਦੇ ਪਾਵਨ ਪਵਿੱਤਰ ਉਤਸਵ ਦੇ ਮੌਕੇ ਤੇ ਵੱਖ ਵੱਖ ਮੰਦਰਾਂ ਵਿੱਚ ਅਸ਼ੀਰਵਾਦ ਪ੍ਰਾਪਤ ਕੀਤਾ ਵੱਖ ਵੱਖ ਮੰਦਰ ਕਮੇਟੀਆਂ ਨੇ ਉਹਨਾਂ ਦਾ ਸਨਮਾਨ ਵੀ ਕੀਤਾ ਇਸ ਮੌਕੇ ਤੇ ਉਹਨਾਂ ਨੇ ਭੋਲੇ ਬਾਬਾ ਮੰਦਰ ਪੁਰਾਣੀ ਦੁਸਹਿਰਾ ਗਰਾਉਂਡ ਸ਼ਿਵ ਭੋਲੇ ਮੰਦਰ ਨੰਗਲ ਸ਼ਾਮਾਂ ਆਰਿਆ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਦੇ ਕੋਲ ਲਗਾਏ ਗਏ ਲੰਗਰ ਵਿੱਚ ਸੇਵਾ ਕੀਤੀ ਇਸ ਮੌਕੇ ਤੇ ਉਹਨਾਂ ਦੇ ਨਾਲ ਸ੍ਰੀ ਅਸ਼ਵਨੀ ਕੁਮਾਰ ਸ਼੍ਰੀ ਮਹਿੰਦਰ ਪਾਲ ਸ੍ਰੀ ਰਮਨੀਕ ਰੋਹੇਵਾਲ ਅਤੇ ਹੋਰ ਸਾਥੀ ਮੌਜੂਦ ਰਹੇ