Business Khas

Latest news
ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ ਭਾਜਪਾ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ’ਤੇ ਉਤਾਰੂ : ਡਾ. ਨਵਜੋਤ ਸਿੰਘ ਦਾਹੀਆ ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप
You are currently viewing ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਰਿਲੀਜ਼!

ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਹੋਣ ਜਾ ਰਿਹਾ ਰਿਲੀਜ਼!

ਸਿੱਧੂ ਮੂਸੇਵਾਲਾ ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ, ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ। ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ।