Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ‘ਚ ਫਿਰ ਬਦਲਿਆ ਮੌਸਮ, ਅੱਜ ਪੈ ਸਕਦਾ ਮੀਂਹ!

ਪੰਜਾਬ ਵਿੱਚ ਇੱਕ ਵਾਰ ਤੋਂ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲੇਗਾ। ਦਰਅਸਲ ਪੰਜਾਬ ਵਿੱਚ ਇੱਕ ਹਫ਼ਤੇ ਵਿੱਚ ਦੂਜਾ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਰਿਹਾ ਹੈ। ਇਸ ਦਾ ਅਸਰ ਪੰਜਾਬ ਵਿੱਚ ਦੋ ਦਿਨ ਸ਼ਨੀਵਾਰ ਅਤੇ ਵੀਰਵਾਰ ਤੱਕ ਰਹੇਗਾ। ਮੌਸਮ ਵਿਭਾਗ ਨੇ ਮੰਗਲਵਾਰ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਆਏ ਬਦਲਾਅ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।