Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਹਿੰਦਰ ਸਿੰਘ ਕੇਪੀ ਇਮਾਨਦਾਰ ਅਤੇ ਬੇਦਾਗ ਸ਼ਖਸ਼ੀਅਤ – ਬੀਬੀ ਜਗੀਰ ਕੌਰ

ਮਹਿੰਦਰ ਸਿੰਘ ਕੇਪੀ ਇਮਾਨਦਾਰ ਅਤੇ ਬੇਦਾਗ ਸ਼ਖਸ਼ੀਅਤ – ਬੀਬੀ ਜਗੀਰ ਕੌਰ

ਜਲੰਧਰ , ਜਲੰਧਰ ਕੇਂਦਰੀ ਚ ਮੋਹਨ ਪੈਲੇਸ ਵਿਖੇ ਜਲੰਧਰ ਕੇਂਦਰੀ ਲੀਡਰਸ਼ਿਪ ਦਾ ਇਕਬਾਲ ਸਿੰਘ ਢੀਂਡਸਾ ਵਲੋਂ ਵਿਸ਼ਾਲ ਇਕੱਠ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਬੀਬੀ ਜਗੀਰ ਕੋਰ ਅਤੇ ਮਹਿੰਦਰ ਸਿੰਘ ਕੇਪੀ , ਕੁਲਵੰਤ ਸਿੰਘ ਮੰਨਣ ਹਾਜਰ ਹੋਏ
ਲੋਕ ਸਭਾ ਚੋਣਾਂ ਨੂੰ ਵੇਖਦਿਆਂ ਜਲੰਧਰ ਕੇਂਦਰੀ ਲੀਡਰਸ਼ਿਪ ਨੇ ਵੱਡੀ ਲੀਡ ਨਾਲ ਮਹਿੰਦਰ ਸਿੰਘ ਕੇਪੀ ਨੂੰ ਜਿਤਾਉਣ ਦਾ ਦਾਅਵਾ ਕੀਤਾ

ਇਕੱਠ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਬਾਰੇ ਦਸਿਆ ਅਤੇ ਮਹਿੰਦਰ ਸਿੰਘ ਕੇਪੀ ਦੀ ਸ਼ਖਸ਼ੀਅਤ ਬਾਰੇ ਵੀ ਲੋਕਾਂ ਨੂੰ ਦਸਿਆ ਓਹਨਾਂ ਦਸਿਆ ਕੀ ਸ਼੍ਰੋਮਣੀ ਅਕਾਲੀ ਦਲ ਵਿੱਚ ਬੇਦਾਗ ਅਤੇ ਇਮਾਨਦਾਰ ਮਹਿੰਦਰ ਸਿੰਘ ਕੇਪੀ ਵਰਗੀਆਂ ਸ਼ਖਸ਼ੀਅਤਾਂ ਦਾ ਸਵਾਗਤ ਹੈ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੋਟਾਂ ਪਵਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਨੂੰ ਜਿਤਾਇਆ ਜਾਵੇ

ਇਕੱਠ ਨੂੰ ਸੰਬੋਧਨ ਕਰਦਿਆਂ ਮਹਿੰਦਰ ਸਿੰਘ ਕੇਪੀ ਨੇ ਇਲਾਕੇ ਦੇ ਵਰਕਰਾਂ ਦਾ ਧਨਵਾਦ ਕੀਤਾ ਅਤੇ ਵਰਕਰਾਂ ਨਾਲ ਮੁਲਾਕਾਤ ਕਰ ਓਹਨਾਂ ਦੇ ਵਾਰਡਾਂ ਦੀ ਸਥਿਤੀ ਬਾਰੇ ਜਾਣਿਆ ਅਤੇ ਜਿੱਤਣ ਉਪਰੰਤ ਇਲਾਕੇ ਦੇ ਮਸਲਿਆਂ ਨੂੰ ਹੱਲ ਕਰਵਾਉਣ ਦਾ ਦਾਅਵਾ ਕੀਤਾ