Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਹਲਕਾ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਨਾਮਜ਼ਦਗੀ ਪੱਤਰ ਦਾਖ਼ਲ

ਹਲਕਾ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਨਾਮਜ਼ਦਗੀ ਪੱਤਰ ਦਾਖ਼ਲ

ਜਲੰਧਰ, ਹਲਕਾ ਜਲੰਧਰ ਤੋਂ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲੇ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਜਲੰਧਰ ਲਈ 14 ਮਈ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ। ਉਨ੍ਹਾਂ ਦੱਸਿਆ ਕਿ 10 ਮਈ ਨੂੰ ਛੁੱਟੀ ਵਾਲੇ ਦਿਨ ਵੀ ਉਮੀਦਵਾਰਾਂ ਪਾਸੋਂ ਨਾਮਜ਼ਦਗੀ ਪੱਤਰ ਲਏ ਜਾਣਗੇ।