Business Khas

Latest news
राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
You are currently viewing ਹਰਪਾਲ ਸਿੰਘ ਚੱਡਾ (ਆਗੂ ਸਿੱਖ ਤਾਲਮੇਲ ਕਮੇਟੀ) ਜੀ ਦੇ ਤਾਇਆ ਜੀ ਦੇ ਲੜਕੇ ਹਰਮਿੰਦਰ ਸਿੰਘ ਚੱਡਾ ਦੀ ਅੰਤਿਮ ਅਰਦਾਸ 15 ਮਈ ਨੂੰ

ਹਰਪਾਲ ਸਿੰਘ ਚੱਡਾ (ਆਗੂ ਸਿੱਖ ਤਾਲਮੇਲ ਕਮੇਟੀ) ਜੀ ਦੇ ਤਾਇਆ ਜੀ ਦੇ ਲੜਕੇ ਹਰਮਿੰਦਰ ਸਿੰਘ ਚੱਡਾ ਦੀ ਅੰਤਿਮ ਅਰਦਾਸ 15 ਮਈ ਨੂੰ

ਜਲੰਧਰ, ਸਿੱਖ ਤਾਲਮੇਲ ਕਮੇਟੀ ਦੇ ਮੁੱਖ ਆਗੂ ਹਰਪਾਲ ਸਿੰਘ ਚੱਡਾ ਦੇ ਤਾਇਆ ਜੀ ਦੇ ਲੜਕੇ ਸਰਦਾਰ ਹਰਮਿੰਦਰ ਸਿੰਘ ਚੱਡਾ ਜੋ ਮਿਤੀ 8 ਮਈ 2024 ਨੂੰ ਅਚਾਨਕ ਅਕਾਲ ਚਲਾਣਾ ਕਰ ਗਏ ਸਨ । ਉਹਨਾਂ ਦੀ ਅੰਤਿਮ ਅਰਦਾਸ ਮਿਤੀ 15 ਮਈ ਦਿਨ ਬੁੱਧਵਾਰ ਦੁਪਹਿਰ 12 ਤੋਂ 1.30 ਵਜੇ ਤੱਕ ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਸਤੀ ਸ਼ੇਖ ਵਿਖੇ, ਹੋਵੇਗੀ ।ਇਸ ਮੌਕੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਜਿੰਨਾ ਵਿੱਚ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਪਾਲ ਸਿੰਘ ਪਾਲੀ, ਤਜਿੰਦਰ ਸਿੰਘ (ਸੰਤ ਨਗਰ), ਹਰਜੋਤ ਸਿੰਘ ਲੱਕੀ, ਗੁਰਵਿੰਦਰ ਸਿੰਘ ਸਿੱਧੂ, ਗੁਰਦੀਪ ਸਿੰਘ (ਕਾਲੀਆ ਕਲੋਨੀ) ਅਮਨਦੀਪ ਸਿੰਘ ਬੱਗਾ ,ਪ੍ਰਭਜੋਤ ਸਿੰਘ ਖਾਲਸਾ, ਹਰਪ੍ਰੀਤ ਸਿੰਘ ਰੋਬਿਨ, ਗੁਰਵਿੰਦਰ ਸਿੰਘ ਨਾਗੀ ,ਲਖਬੀਰ ਸਿੰਘ ਲੱਕੀ ਆਦਿ ਨੇ ਪਰਿਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ।