Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਦੇ ਸਕੂਲਾਂ ਵਿਚ ਵੀ ਹੋਇਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

ਪੰਜਾਬ ਦੇ ਸਕੂਲਾਂ ਵਿਚ ਵੀ ਹੋਇਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

  • ਕਹਿਰ ਢਾਹ ਰਹੀ ਗਰਮੀ ਦੇ ਵਿਚਕਾਰ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ।ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ 1 ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀਆਂ ਹੋਣਗੀਆਂ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਰੀ ਕੀਤੇ ਗਏ ਹਨ।ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਸਕੂਲ 30 ਜੂਨ ਤੱਕ ਬੰਦ ਰਹਿਣਗੇ।