Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਨਗਰ ਕੀਰਤਨ ਸਜਾਏ ਗਏ

ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਚ ਨਗਰ ਕੀਰਤਨ ਸਜਾਏ ਗਏ

ਜਲੰਧਰ, ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਨਗਰ ਵਿੱਚੋਂ ਇੱਕ ਵਿਸ਼ਾਲ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ। ਜੋ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਜਦੋਂ ਕਾਲੀਆ ਫਾਰਮ ਪਹੁੰਚਿਆ ਜਿੱਥੇ ਗੁਰੂਦੁਆਰਾ ਸਿੰਘ ਸਭਾ ਕਾਲੀਆ ਫਾਰਮ, ਮਾਈ ਭਾਗੋ ਜੀ ਸੇਵਾ ਦਲ ਅਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਸੰਗਤਾਂ ਲਈ ਆਈਸਕ੍ਰੀਮ ਦੇ ਲੰਗਰ ਲਗਾਏ ਗਏ। ਲੰਗਰ ਦੀ ਸੇਵਾ ਕਰਨ ਵਾਲਿਆਂ ਵਿੱਚ ਸਰਦਾਰ ਦਰਸ਼ਨ ਸਿੰਘ, ਗੁਰਦੀਪ ਸਿੰਘ (ਕਾਲੀਆ ਕਲੋਨੀ ),ਹਰਪ੍ਰੀਤ ਸਿੰਘ ਨੀਟੂ, ਹਰਪ੍ਰੀਤ ਸਿੰਘ ਸੋਨੂ ,ਗੁਰਦਰਸ਼ਨ ਸਿੰਘ, ਜੀਤੀ ਸਿੰਘ, ਜਗਜੀਤ ਸਿੰਘ, ਮੱਖਨ ਸਿੰਘ ,ਜਸਪਾਲ ਸਿੰਘ, ਇੰਦਰਜੀਤ ਸਿੰਘ, ਜਗਜੀਤ ਸਿੰਘ ਹਾਜ਼ਰ ਸਨ ।ਜਿਨਾਂ ਨੂੰ ਨਗਰ ਕੀਰਤਨ ਦੇ ਪ੍ਰਬੰਧਕ ਅਤੇ ਗੁਰਦੁਆਰਾ ਗੁਰੂ ਅਮਰਦਾਸ ਨਗਰ ਦੇ ਪ੍ਰਧਾਨ ਹਰਪਾਲ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ