Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਰਜ਼ ਤੋਂ ਪਰੇਸ਼ਾਨ ਪਰਿਵਾਰ ਨੇ ਟ੍ਰੇਨ ਅੱਗੇ ਮਾਰੀ ਛਾਲ

ਕਰਜ਼ ਤੋਂ ਪਰੇਸ਼ਾਨ ਪਰਿਵਾਰ ਨੇ ਟ੍ਰੇਨ ਅੱਗੇ ਮਾਰੀ ਛਾਲ

ਧੂਰੀ ਲਾਈਨ ਦੇ ਰੇਲਵੇ ਸਟੇਸ਼ਨ ਨੇੜੇ ਇੱਕ ਸ਼ਖਸ ਸਣੇ ਮਹਿਲਾ ਅਤੇ ਬੱਚੇ ਨੇ ਟ੍ਰੇਨ ਅੱਗੇ ਛਾਲ ਮਾਰ ਦਿੱਤੀ ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਿਕ ਟ੍ਰੇਨ ਅੱਗੇ ਛਾਲ ਮਾਰਨ ਵਾਲੇ ਇੱਕ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ। ਜਿਨ੍ਹਾਂ ’ਚ ਪਤੀ ਪਤਨੀ ਅਤੇ ਉਨ੍ਹਾਂ ਦਾ 9 ਸਾਲਾਂ ਬੱਚਾ ਹੈ। ਜਿਨ੍ਹਾਂ ਦੀ ਪਛਾਣ ਸੁਖਦੀਪ ਸਿੰਘ, ਸੁਖਦੀਪ ਕੌਰ ਅਤੇ ਬਲਜੋਤ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਪੂਰਾ ਪਰਿਵਾਰ ਕਰਜ਼ੇ ’ਚ ਡੂੱਬਿਆ ਹੋਇਆ ਸੀ ਜਿਸ ਕਾਰਨ ਕਾਫੀ ਲੰਬੇ ਸਮੇਂ ਤੋਂ ਪਰੇਸ਼ਾਨ ਸੀ। ਪਰਿਵਾਰ ਵੱਲੋਂ ਆਪਣੀ ਜੀਵਨਲੀਲਾ ਸਮਾਪਤ ਕਰਨ ਦੇ ਪਿੱਛੇ ਇਹੀ ਕਾਰਨ ਦੱਸਿਆ ਜਾ ਰਿਹਾ ਹੈ। ਇਹ ਘਟਨਾ ਅਹਿਮਦਗੜ੍ਹ ਮੰਡੀ ਨੇੜੇ ਪਿੰਡ ਘਨਗਰਾਣਾ ਦੀ ਦੱਸੀ ਜਾ ਰਹੀ ਹੈ। ਫਿਲਹਾਲ ਘਟਨਾ ਵਾਲੀ ਥਾਂ ’ਤੇ ਪੁਲਿਸ ਪਹੁੰਚ ਚੁੱਕੀ ਹੈ ਅਤੇ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।