Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਆਖਰ ਪ੍ਰਸ਼ਾਸਨ ਲੋਕਲ ਬਰਾਂਡ ਦੇ ਪਿਛੇ ਕਿਉ?

ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ’ਚ ਲਗਾਤਾਰ ਗੰਦਗੀ ਨੂੰ ਛੱਡ ਪ੍ਰਸ਼ਾਸਨ ਆਏ ਦਿਨ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਕੋਈ ਨਾ ਕੋਈ ਢੰਗ ਲੱਭ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੇ ਜਾਣਕਾਰੀ ਲੈਣ ਲਈ ਇਕ ਨੰਬਰ ਤੋਂ ਫੋਨ ਕਰਦਾ ਹੈ ਕੰਪਨੀ ਦਾ ਨਾਮ ਲੈ ਕੇ ਟੌਲੈਟ ਕਲਿਨਰ ਸਮਾਨ ਦੀ ਡਿਮਾਂਡ ਕਰਦਾ ਹੈ ਪਹਿਲਾਂ ਤਾਂ ਕਿਸੇ ਔਰਤ ਦੇ ਨੰਬਰ ’ਤੇ ਕਾਲ ਆਉਦੀ ਹੈ ਪਰ ਉਸ ਤੋਂ ਬਾਅਦ ਹੋਰ ਕਿਸੇ ਨੰਬਰ ਤੋਂ ਕਾਲ ਕਰਦਾ ਹੈ। ਇਥੇ ਸੋਚਣ ਵਾਲੀ ਗੱਲ ਹੈ ਕਿ ਪ੍ਰਸ਼ਾਸਨ ਸ਼ਹਿਰ ’ਚ ਇੰਨੇ ਹੋ ਰਹੇ ਨਸ਼ਾ ਨੂੰ ਰੋਕਣ ਦੀ ਵਜਾਏ ਆਮ ਵਪਾਰੀਆਂ ਨੂੰ ਲਗਾਤਾਰ ਪ੍ਰੇਸ਼ਾਨ ਕਰਨ ’ਚ ਲੱਗ ਹੋਈ ਹੈ। ਇਸ ਤਰ੍ਹਾਂ ਕਰਕੇ ਇਹ ਸਾਬਤ ਕਰ ਰਹੇ ਹਨ ਕਿ ਪ੍ਰਸ਼ਾਸਨ ਕੁਝ ਨਾ ਕੁਝ ਵਪਾਰੀਆਂ ਕੋਲ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਸਰਕਾਰ ਨੂੰ ਇਨ੍ਹਾਂ ਪ੍ਰਤੀ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਵਪਾਰੀਆਂ ਨੂੰ ਤੰਗ ਕਰ ਰਹੇ ਪ੍ਰਸ਼ਾਸਨ ਲਈ ਠੋਸ ਕਦਮ ਉਠਾਏ ਜਾਣੇ ਚਾਹੀਦੇ ਹਨ।