Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ

ਜੈ ਗੁੱਗਾ ਜਾਹਰ ਪੀਰ ਜੀ ਦਰਬਾਰ ਵੱਲੋਂ ਤੀਸਰਾ ਜਾਗਰਣ 15 ਨੂੰ

ਜਲੰਧਰ, (ਸੰਜੇ ਸ਼ਰਮਾ)-ਬਾਬਾ ਬੁੱਢਾ ਜੀ ਨਗਰ ਰਾਮਾ ਮੰਡੀ ’ਚ ਜੈ ਗੁੱਗਾ ਜਾਹਰ ਪੀਰ ਜੀ ਦਰਬਾਰ ਵੱਲੋਂ ਤੀਸਰਾ ਜਾਗਰਣ 15 ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਦੀਪਕ ਅਟਵਾਲ, ਪੰਕਜ ਆਰਟ ਗਰੁੱਪ ਸਨੇਹਾ ਗਿੱਲ, ਮਹਿਰਾ ਬ੍ਰਦਰ ਸਿਸਟਰ, ਗੀਤ ਕੌਰ ਜਲੰਧਰ ਆਦਿ ਵਿਸ਼ੇਸ਼ ਤੌਰ ’ਤੇ ਮਾਂ ਦੇ ਚਰਨਾ ’ਚ ਗੁਣਗਾਣ ਕਰਨਗੇ।

ਮੁੱਖ ਸੇਵਾਦਾਰ ਰਾਜਕੁਮਾਰ ਅਟਵਾਲ ਨੇ ਦੱਸਿਆ ਕਿ ਜਾਗਰਣ ਵਿਚ ਕੋਈ ਵੀ ਭਜਣ ਗਾਇਕ ਸਾਡੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੂੰ ਖੁਲ੍ਹਾ ਸੱਦਾ ਦਿੱਤਾ ਜਾਂਦਾ ਹੈ। ਇਸ ਮੌਕੇ ’ਤੇ ਸੰਗਤਾਂ ਲਈ ਖਾਸ ਪ੍ਰਬੰਧਕ ਕੀਤਾ ਗਿਆ। ਜਾਗਰਣ ਦੀ ਤਿਆਰ ਪੁਰੀ ਹੋ ਚੁੱਕੀ ਹੈ।