Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦੇ ਲੀਗਲ ਸੈਲ ਦੀ ਟੀਮ ਨੂੰ ਨਿਯੁਕਤੀ ਪੱਤਰ ਦਿੱਤੇ

ਦੇ ਲੀਗਲ ਸੈਲ ਦੀ ਟੀਮ ਨੂੰ ਨਿਯੁਕਤੀ ਪੱਤਰ ਦਿੱਤੇ

ਜਲੰਧਰ ਜਿਲਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਲੀਗਲ ਸੈਲ ਦੀ ਟੀਮ ਨੂੰ ਨਿਯੁਕਤੀ ਪੱਤਰ ਦਿੱਤੇ ਗਏ । ਇਸ ਮੌਕੇ ਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਅਤੇ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਦੇ ਲੀਗਲ ਸੈਲ ਦੇ ਚੇਅਰਮੈਨ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਵਲੋ ਇਹ ਨਿਯੁਕਤੀ ਪੱਤਰ ਵੰਡੇ ਗਏ । ਨਵੀਂ ਟੀਮ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ :

ਇਸ ਮੌਕੇ ਰਾਜੂ ਅੰਬੇਡਕਰ ਪ੍ਰਧਾਨ ਹਿਊਮਨ ਰਾਈਟ ਸੈਲ ਜਿਲਾ ਕਾਂਗਰਸ ਕਮੇਟੀ ਜਲੰਧਰ ਅਤੇ ਪਰਮਿੰਦਰ ਸਿੰਘ ਐਡਵੋਕੇਟ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਲੀਗਲ ਸੈਲ , ਬ੍ਰਹਮ ਦੇਵ ਸਹੋਤਾ ਸਕੱਤਰ ਪੰਜਾਬ ਕਾਂਗਰਸ ਮੌਜੂਦ ਸਨ । ਨਵ- ਨਿਯੁਕਤ ਟੀਮ ਮੈਂਬਰਾਂ ਨੇ ਰਜਿੰਦਰ ਬੇਰੀ ਅਤੇ ਐਡਵੋਕੇਟ ਗੁਰਜੀਤ ਸਿੰਘ ਕਾਹਲੋਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਸਾਡੀ ਜਿੰਮੇਵਾਰੀ ਲਗਾਈ ਗਈ ਹੈ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੇ ।