Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਸਪਾ ਸੂਬਾ ਪ੍ਰਧਾਨ ਸ. ਕਰੀਮਪੁਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਬਸਪਾ ਸੂਬਾ ਪ੍ਰਧਾਨ ਸ. ਕਰੀਮਪੁਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਜਲੰਧਰ, ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਅਵਤਾਰ ਸਿੰਘ ਕਰੀਮਪੁਰੀ ਨੇ ਦੇਸ਼-ਵਿਦੇਸ਼ ’ਚ ਵਸਦੀ ਸਮੁੱਚੀ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਾਨਵਤਾ ਨੂੰ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦੇ ਸਿਧਾਂਤ ਨਾਲ ਜੋੜਿਆ ਅਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਦੀ ਸਮਾਜਿਕ, ਧਾਰਮਿਕ ਤੇ ਸੱਭਿਆਚਾਰ ਪੱਖੋਂ ਅਗਵਾਈ ਕਰਦੀਆਂ ਹਨ।

ਸ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਖਾਏ ਗਏ ਮਨੁੱਖਤਾ ਦੇ ਭਲੇ ਵਾਲੇ ਮਾਰਗ ’ਤੇ ਚੱਲਣ ਦੀ ਲੋੜ ਹੈ।