Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸੰਘਣੀ ਧੁੰਦ ਕਾਰਨ ਪੀਆਰਟੀਸੀ ਦੀ ਬੱਸ, ਟਰੱਕ ਅਤੇ ਆਈ-20 ਗੱਡੀ ਵਿਚਾਲੇ ਹੋਈ ਭਿਆਨਕ ਟੱਕਰ

ਸੰਘਣੀ ਧੁੰਦ ਕਾਰਨ ਪੀਆਰਟੀਸੀ ਦੀ ਬੱਸ, ਟਰੱਕ ਅਤੇ ਆਈ-20 ਗੱਡੀ ਵਿਚਾਲੇ ਹੋਈ ਭਿਆਨਕ ਟੱਕਰ

ਧੁੰਦ ਦੇ ਕਹਿਰ ਦੌਰਾਨ ਸੜਕ ਹਾਦਸਿਆਂ ਦੇ ਮਾਮਲੇ ਵਧਣ ਲੱਗੇ ਹਨ। ਤਾਜ਼ਾ ਮਾਮਲਾ ਜਲੰਧਰ ਕੁੰਜ ਤੋਂ ਸਾਹਮਣੇ ਆਇਆ ਹੈ, ਜਿੱਥੇ ਸੰਘਣੀ ਧੁੰਦ ਕਾਰਨ 3 ਵਾਹਨ ਆਪਸ ਵਿੱਚ ਟਕਰਾ ਗਏ। ਹਾਲਾਂਕਿ ਇਸ ਭਿਆਨਕ ਹਾਦਸੇ ਦੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਹ ਹਾਦਸਾ ਪੀਆਰਟੀਸੀ ਦੀ ਬੱਸ, ਟਰੱਕ ਅਤੇ ਆਈ-20 ਵਿੱਚ ਵਾਪਰਿਆ ਹੈ। ਹਾਦਸੇ ਵਿੱਚ ਤਿੰਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਭਿਆਨਕ ਹਾਦਸੇ ਦੇ ਦੌਰਾਨ ਮੁੱਖ ਸੜਕ ’ਤੇ ਲੰਮਾ ਜਾਮ ਲੱਗ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਟ੍ਰੈਫਿਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਵਾਹਨਾਂ ਨੂੰ ਸੜਕ ਕਿਨਾਰੇ ਲਿਜਾਣ ਦੀ ਕੋਸ਼ਿਸ਼ ਕੀਤੀ