Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ-ਚੰਡੀਗੜ੍ਹ ‘ਚ 2 ਦਿਨਾਂ ਲਈ ਧੁੰਦ ਦਾ ਯੈਲੋ ਅਲਰਟ

ਪੰਜਾਬ-ਚੰਡੀਗੜ੍ਹ ‘ਚ 2 ਦਿਨਾਂ ਲਈ ਧੁੰਦ ਦਾ ਯੈਲੋ ਅਲਰਟ

ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਅੱਜ (ਸ਼ੁੱਕਰਵਾਰ) ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਹੈ ਜਿੰਨ੍ਹਾਂ ਵਿੱਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਦੂਜੇ ਪਾਸੇ ਅੱਜ ਖਈ ਥਾਵਾਂ ਉਤੇ ਸਵੇਰੇ ਹੀ ਧੁੱਪ ਨੇ ਦਸਤਕ ਦੇ ਦਿੱਤੀ ਹੈ।ਇਸ ਦੇ ਨਾਲ ਹੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਸਾੜਨ ਨੂੰ ਰੋਕਿਆ ਨਹੀਂ ਜਾ ਰਿਹਾ ਹੈ। ਇਸ ਕਾਰਨ ਹਵਾ ਦੂਸ਼ਿਤ ਹੋ ਰਹੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਪੰਜ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਖ਼ਰਾਬ ਹੈ। ਹਾਲਾਂਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।