Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਅੰਮ੍ਰਿਤਸਰ ‘ਚ ਪੁਲਿਸ ਚੌਕੀ ਨੇੜੇ ਧਮਾਕਾ, ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ ‘ਚ ਪੁਲਿਸ ਚੌਕੀ ਨੇੜੇ ਧਮਾਕਾ, ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ ਤੋਂ ਇਸ ਸਮੇਂ ਵੱਡੀ ਖਬਰ ਆ ਰਹੀ ਹੈ। ਇਥੇ ਗੁਰਬਖਸ਼ ਨਗਰ ਪੁਲਿਸ ਚੌਕੀ ਨੇੜੇ ਧਮਾਕਾ ਹੋਣ ਦੀ ਖਬਰ ਹੈ, ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਚੌਕੀ ਨੇੜੇ ਧਮਾਕੇ ਦੇ ਮਾਮਲੇ ‘ਚ ਏ.ਡੀ.ਸੀ.ਪੀ ਵਿਸ਼ਾਲਜੀਤ ਸਿੰਘ ਨੇ ਸਪੱਸ਼ਟ ਕੀਤਾ ਕਿ ਫੋਰੈਂਸਿਕ ਅਤੇ ਹੋਰ ਟੀਮਾਂ ਨੇ ਉਸ ਥਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿੱਥੇ ਧਮਾਕਾ ਹੋਇਆ ਸੀ। ਵਿਸ਼ਾਲਜੀਤ ਨੇ ਇਹ ਵੀ ਕਿਹਾ ਕਿ ਜਿਸ ਥਾਂ ‘ਤੇ ਧਮਾਕੇ ਦੀ ਸੂਚਨਾ ਮਿਲ ਰਹੀ ਸੀ, ਉਸ ਥਾਂ ‘ਤੇ ਕਿਸੇ ਸਮੇਂ ਪੁਲਿਸ ਚੌਕੀ ਹੁੰਦੀ ਸੀ ਪਰ ਅੱਜਕੱਲ੍ਹ ਨਾਕੇ ਉਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਰਿਹਾਇਸ਼ੀ ਇਮਾਰਤ ਹੈ। ਫਿਲਹਾਲ ਇਸ ਧਮਾਕੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ ਹੈ। ਜਲਦੀ ਹੀ ਇਸ ਧਮਾਕੇ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।