Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬੀ ਗਾਇਕ ਰਾਜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਪੰਜਾਬੀ ਗਾਇਕ ਰਾਜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ

ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ।ਦੱਸ ਦਈਏ ਕਿ ਗਾਇਕ ਡਿੰਪਲ ਰਾਜਾ, ਜਲੰਧਰ ਦੇ ਬਸਤੀ ਦਾਨਿੰਸ਼ਮੰਦਾਂ ਦੇ ਰਹਿਣ ਵਾਲੇ ਸਨ। ਦਰਅਸਲ, ਰਿਐਲਿਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਚਰਚਾ ‘ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ ਹੈ। ਜਿਸਦਾ ਨਾ ਸਿਰਫ ਪਰਿਵਾਰ ਸਗੋਂ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ।

ਡਿੰਪਲ ਰਾਜਾ ਦੇ ਗੀਤ ‘ਸਾਡੇ ਬਾਰੇ ਪੁੱਛਣਾ ਤਾਂ’ ਨੂੰ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਮਿਸ ਪੂਜਾ ਨਾਲ ਉਨ੍ਹਾਂ ਦੇ ਗੀਤਾਂ ਨੂੰ ਖੂਬ ਪਿਆਰ ਮਿਲਿਆ। ਡਿੰਪਲ ਨੇ ਮਾਤਾ ਦੀਆਂ ਭੇਟਾਂ ਵੀ ਗਾਈਆਂ। ਜ਼ਿਕਰਯੋਗ ਹੈ ਕਿ ਡਿੰਪਲ ਰਾਜਾ ਨੂੰ ਬੀਤੇ ਕੱਲ੍ਹ ਦਿਲ ਦਾ ਦੌਰਾ ਪਿਆ ਸੀ।