Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਐਸੋਸੀਏਸ਼ਨ ਵੱਲੋਂ ਲਗਾਇਆ ਗਿਆ ਕਾਫੀ ਮੱਠੀ ਦੇ ਲੰਗਰ

ਐਸੋਸੀਏਸ਼ਨ ਵੱਲੋਂ ਲਗਾਇਆ ਗਿਆ ਕਾਫੀ ਮੱਠੀ ਦੇ ਲੰਗਰ

ਜਲੰਧਰ, ਗੀਤਾ ਜਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਅੱਜ ਕੰਪਨੀ ਬਾਗ ਤੋਂ ਸ਼ੁਰੂਆਤ ਕੀਤੀ ਗਈ। ਇਹ ਸ਼ੋਭਾ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ,ਜਦੋਂ ਪੁਲੀ ਅਲੀ ਮੁਹੱਲਾ ਵਿਖੇ ਪਹੁੰਚੀ। ਜਿੱਥੇ ਟੂ ਵੀਲਰਸ ਡੀਲਰਜ ਐਸੋਸੀਏਸ਼ਨ ਵੱਲੋਂ ਕਾਫੀ ਅਤੇ ਮੱਠੀਆਂ ਦੇ ਲੰਗਰ ਲਗਾਏ ਗਏ। ਜਿਸ ਨੂੰ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਸੰਗਤਾਂ ਵੱਲੋਂ ਬੜੇ ਪਿਆਰ ਨਾਲ ਛਕਿਆ ਗਿਆ। ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਹਰਨੇਕ ਸਿੰਘ ਨੇਕੀ, ਬੋਬੀ ਬਹਿਲ ,ਲੱਕੀ ਮਿੰਕਾ ਅਤੇ ਵਿੱਕੀ ਸਿੱਕਾ ਨੇ ਕਿਹਾ। ਕਿ ਪੰਜਾਬੀਆਂ ਦਾ ਇਹੀ ਸੁਭਾਅ ਹੈ।ਇਥੇ ਹਰ ਤਿਉਹਾਰ ਭਾਵੇਂ ਉਹ ਕਿਸੇ ਵੀ ਧਰਮ ਦਾ ਹੋਵੇ ਸਭ ਰਲ ਮਿਲ ਕੇ ਮਨਾਉਂਦੇ ਹਨ। ਇਹੋ ਹੀ ਚੀਜ਼ ਆਪਸੀ ਭਾਈਚਾਰਿਆਂ ਨੂੰ ਹੋਰ ਵੀ ਮਜਬੂਤ ਕਰਦੀ ਹੈ । ਇਹੋ ਹੀ ਸਾਡੀ ਸਦੀਆਂ ਪੁਰਾਣੀ ਤਹਜੀਬ ਹੈ।

ਇਸ ਮੌਕੇ ਤੇ ਲੰਗਰ ਦੀ ਸੇਵਾ ਕਰਨ ਵਾਲਿਆਂ ਵਿੱਚ ਬੱਬੂ ਕਾਲੜਾ, ਸੰਜੀਵ ਕੁਮਾਰ, ਮਨਪ੍ਰੀਤ ਸਿੰਘ ਬਿੰਦਰਾ, ਅਭੀ ਬਰਾੜ ,ਦੀਪੂ ਬਹਿਲ, ਗੌਤਮ ਬਹਿਲ ,ਮਨਦੀਪ ਸਿੰਘ ਟਿੰਕੂ, ਹੰਸ ਰਾਜ ਤੋਂ ਇਲਾਵਾ ਆਗਾਜ਼ ਐਨਜੀਓ ਦੇ ਪਰਮਪ੍ਰੀਤ ਸਿੰਘ ਵਿਟੀ ਉਚੇਚੇ ਤੌਰ ਤੇ ਪਹੁੰਚੇ ਹੋਏ ਸਨ।