Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਸਿਮਰਨਜੀਤ ਸਿੰਘ ਬੰਟੀ ਵਾਰਡ ਨੰਬਰ 50 ਤੋਂ

ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਸਿਮਰਨਜੀਤ ਸਿੰਘ ਬੰਟੀ ਵਾਰਡ ਨੰਬਰ 50 ਤੋਂ

ਜਲੰਧਰ: ਵਾਰਡ ਨੰਬਰ 50 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਸਿਮਰਨਜੀਤ ਸਿੰਘ ਬੰਟੀ ਨੇ ਨਿਗਮ ਚੋਣਾਂ ਦੇ ਮੱਦੇਨਜ਼ਰ ਨਾਮਜਦਗੀ ਪੱਤਰ ਭਰੇ।

ਇਸ ਮੌਕੇ ਉਹਨਾਂ ਨੂੰ ਇਲਾਕੇ ਦੇ ਲੋਕਾਂ ਦਾ ਭਾਰੀ ਸਮਰਥਨ ਮਿਲਿਆ। ਉਹਨਾਂ ਦੇ ਨਾਲ ਉਹਨਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਮੰਤਰੀ ਮਹਿੰਦਰ ਭਗਤ ਵੀ ਰਹੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਨਜੀਤ ਸਿੰਘ ਬੰਟੀ ਨੇ ਕਿਹਾ ਕਿ ਉਹਨਾਂ ਨੂੰ ਹਮੇਸ਼ਾ ਹੀ ਆਪਣੇ ਇਲਾਕੇ ਦੇ ਲੋਕਾਂ ਦਾ ਭਾਰੀ ਅਸ਼ੀਰਵਾਦ ਤੇ ਸਮਰਥਨ ਮਿਲਦਾ ਰਿਹਾ ਹੈ ਅਤੇ ਇਸ ਵਾਰ ਵੀ ਲੋਕਾਂ ਦਾ ਅਸ਼ੀਰਵਾਦ ਉਹਨਾਂ ਨੂੰ ਜਰੂਰ ਮਿਲੇਗਾ।

ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਲੋਕ ਜਾਣਦੇ ਹਨ ਕਿ ਜੇਕਰ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਟੀਮ ਕੰਮ ਕਰੇਗੀ ਤਾਂ ਜਲੰਧਰ ਦਾ ਚਹੁਮੁਖੀ ਵਿਕਾਸ ਹੋਵੇਗਾ।

ਉਹਨਾਂ ਕਿਹਾ ਕਿ ਜਿੱਤਣ ਤੋਂ ਬਾਅਦ ਉਹ ਪੰਜਾਬ ਸਰਕਾਰ ਤੋਂ ਆਪਣੇ ਇਲਾਕੇ ਦੇ ਲਈ ਵਿਸ਼ੇਸ਼ ਮਹੂਲਤਾਂ ਅਤੇ ਪੈਕੇਜ ਲੈ ਕੇ ਆਣਗੇ ਅਤੇ ਇਲਾਕੇ ਦੀ ਨੁਹਾਰ ਬਦਲਣਗੇ।