Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਵਾਰਡ 43 ਤੋਂ ਬਿਮਲਾ ਰਾਣੀ ਬੀਜੇਪੀ ਉਮੀਦਵਾਰ

ਜਲੰਧਰ, (ਰੋਹੀਤ)-ਵਾਰਡ 43 ਤੋਂ ਬੀਜੇਪੀ ਉਮੀਦਵਾਰ ਬਿਮਲਾ ਰਾਣੀ ਭਗਤ ’ਤੇ ਆਪਣਾ ਭਰੋਸਾ ਜਤਾਇਆ। ਬਿਮਲਾ ਰਾਣੀ ਨੇ ਕਿਹਾ ਕਿ ਮੈਂ ਪਾਰਟੀ ਦੇ ਭਰੋਸੇ ਨੂੰ ਖਾਲੀ ਨਹੀਂ ਜਾਣ ਦੇਵਾਂਗੀ। ਮੈਨੂੰ ਆਪਣੇ ਇਲਾਕਾ ਵਾਸੀਆਂ ’ਤੇ ਪੂਰਾ ਭਰੋਸਾ ਹੈ। ਨਿਗਮ ਦੀ ਚੋਣ ਪਾਰਟੀ ਦੀ ਝੋਲੀ ਵਿਚ ਪਾਵਾਂਗੀ।

ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਕਈ ਪ੍ਰਕਾਰ ਦੀਆਂ ਸਮੱਸਿਆ ਹਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੱਲ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਪਣੇ ਇਲਾਕਾ ਵਾਸੀਆਂ ਨੂੰ ਬੇਨਤੀ ਕਰਦੀ ਹਾਂ ਕਿ ਜਿਸ ਤਰ੍ਹਾਂ ਮੈਨੂੰ ਪਹਿਲਾਂ ਵੀ ਜਿਤਾਇਆ ਉਸੇ ਤਰ੍ਹਾਂ ਇਸ ਵਾਰ ਤੋਂ ਜਿਤਾਓ ਤਾਂਕਿ ਮੈਂ ਸੇਵਾ ਕਰ ਸਕਾਂ। ਉਨ੍ਹਾਂ ਨੇ ਕਿਹਾ ਕਿ ਸਾਬਕਾ ਕੌਂਸਲਰ ਸ੍ਰੀ ਸ਼ਾਂਈ ਦਾਸ ਭਗਤ ਨੇ ਇਲਾਕਾ ਵਾਸੀਆਂ ਨੇ ਪਹਿਲਾਂ ਵੀ ਜਿੱਤ ਪ੍ਰਾਪਤ ਕਰਵਾਈ। ਉਸੇ ਤਰ੍ਹਾਂ ਮੈਨੂੰ ਵੀ ਸੇਵਾ ਦਾ ਮੌਕਾ ਦੇਣ।