Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਵਾਰਡ 50 ਤੋਂ ਮਨਜੀਤ ਸਿੰਘ ਟੀਟੂ ਬੀਜੇਪੀ ਉਮੀਦਵਾਰ

ਵਾਰਡ 50 ਤੋਂ ਮਨਜੀਤ ਸਿੰਘ ਟੀਟੂ ਬੀਜੇਪੀ ਉਮੀਦਵਾਰ

ਜਲੰਧਰ, (ਰੋਹੀਤ)-ਵਾਰਡ 43 ਤੋਂ ਬੀਜੇਪੀ ਉਮੀਦਵਾਰ ਮਨਜੀਤ ਸਿੰਘ ਟੀਟੂ ’ਤੇ ਆਪਣਾ ਭਰੋਸਾ ਜਤਾਇਆ। ਮਨਜੀਤ ਸਿੰਘ ਟੀਟੂੂ ਨੇ ਕਿਹਾ ਕਿ ਮੈਂ ਪਾਰਟੀ ਦੇ ਭਰੋਸੇ ਨੂੰ ਖਾਲੀ ਨਹੀਂ ਜਾਣ ਦੇਵਾਂਗੀ। ਮੈਨੂੰ ਆਪਣੇ ਇਲਾਕਾ ਵਾਸੀਆਂ ’ਤੇ ਪੂਰਾ ਭਰੋਸਾ ਹੈ। ਨਿਗਮ ਦੀ ਚੋਣ ਪਾਰਟੀ ਦੀ ਝੋਲੀ ਵਿਚ ਪਾਵਾਂਗਾ।

ਉਨ੍ਹਾਂ ਨੇ ਕਿਹਾ ਕਿ ਇਲਾਕੇ ਵਿਚ ਕਈ ਪ੍ਰਕਾਰ ਦੀਆਂ ਸਮੱਸਿਆ ਹਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਹੱਲ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਪਣੇ ਇਲਾਕਾ ਵਾਸੀਆਂ ਨੂੰ ਬੇਨਤੀ ਕਰਦੀ ਹਾਂ ਕਿ ਜਿਸ ਤਰ੍ਹਾਂ ਮੈਨੂੰ ਪਹਿਲਾਂ ਵੀ ਜਿਤਾਇਆ ਉਸੇ ਤਰ੍ਹਾਂ ਇਸ ਵਾਰ ਤੋਂ ਜਿਤਾਓ ਤਾਂਕਿ ਮੈਂ ਸੇਵਾ ਕਰ ਸਕਾਂ। ਉਨ੍ਹਾਂ ਨੇ ਕਿਹਾ ਇਲਾਕਾ ਵਾਸੀਆਂ ਨੇ ਪਿਛਲੇ ਨਿਗਮ ਦੇ ਚੋਣ ਦੌਰਾਨ ਵੀ ਪੂਰਾ ਸਹਿਯੋਗ ਦਿੱਤਾ। ਉਸੇ ਤਰ੍ਹਾਂ ਇਸ ਵਾਰ ਵੀ ਪੂਰਾ ਸਹਿਯੋਗ ਚਾਹੀਦਾ ਹੈ। ਤਾਂਕਿ ਪਾਰਕਾਂ, ਬਿਜਲ ਦੀਆਂ ਤਾਰਾਂ, ਸਿਵਰੇਜ ਸਮੱਸਿਆ ਦਾ ਹੱਲ ਕਰਵਾ ਸਕਾਂ।