Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ
You are currently viewing ਬੀਜੇਪੀ ਉਮੀਦਵਾਰ ਬਿਮਲਾ ਰਾਣੀ ਭਗਤ ਦੇ ਬੋਰਡ ਫਾੜੇ ਜਾਣ ਕਰਕੇ ਜਤਾਈ ਨਰਾਜਗੀ

ਬੀਜੇਪੀ ਉਮੀਦਵਾਰ ਬਿਮਲਾ ਰਾਣੀ ਭਗਤ ਦੇ ਬੋਰਡ ਫਾੜੇ ਜਾਣ ਕਰਕੇ ਜਤਾਈ ਨਰਾਜਗੀ

ਜਲੰਧਰ, (ਸੰਜੇ ਸ਼ਰਮਾ)-ਮਾਡਲ ਹਾਊਸ ਵਾਰਡ 43 ਤੋਂ ਬੀਜੇਪੀ ਉਮੀਦਵਾਰ ਬਿਮਲਾ ਰਾਣੀ ਭਗਤ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਚੋਣ ਪ੍ਰਚਾਰ ਬੋਰਡ ਨੂੰ ਵਿਰੋਧੀ ਪਾਰਟੀ ਵੱਲੋਂ ਫਾੜ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸ਼ਰਾਰਤ ਆਮ ਆਦਮੀ ਪਾਰਟੀ ਵੱਲੋਂ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿ ਮੇਰੀ ਜਿੱਤ ਨੂੰ ਦੇਖ ਕੇ ਬੌਖਲਾਹਟ ਵਿਚ ਆ ਗਏ ਹਨ। ਇਸ ਕਰਕੇ ਮੇਰੇ ਬੋਰਡ ਨੂੰ ਰਾਤ ਦੇ ਇਕ ਬਜੇ ਕਿਸੇ ਸ਼ਰਾਰਤੀ ਅਨਸਰਾਂ ਨੇ ਬੋਰਡ ਫਾੜ ਦਿੱਤੀ ਹੈ। ਇਸ ਦੀ ਰਿਪੋਰਟ ਨਜਦਿਕੀ ਥਾਣੇ ਵਿਚ ਦੇ ਦਿੱਤੀ ਗਈ ਹੈ। ਹੋਰ ਵੀ ਵਿਰੋਧੀ ਪਾਰਟੀ ਦੇ ਬੋਰਡ ਫਾੜੇ ਹਨ। ਆਮ ਆਦਮੀ ਪਾਰਟੀ ਹਾਰ ਤੋਂ ਡਰ ਰਹੀ ਹੈ।