Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਫਰੀਦਕੋਟ ਵਿਚ ਸਕੂਲ ਵੈਨ ਤੇ ਬੱਸ ਦੀ ਟੱਕਰ; ਇੱਕ ਵਿਦਿਆਰਥਣ ਦੀ ਮੌਤ

ਫਰੀਦਕੋਟ ਵਿਚ ਸਕੂਲ ਵੈਨ ਤੇ ਬੱਸ ਦੀ ਟੱਕਰ; ਇੱਕ ਵਿਦਿਆਰਥਣ ਦੀ ਮੌਤ

ਫਰੀਦਕੋਟ ਵਿਚ ਵੀਰਵਾਰ ਨੂੰ ਸਕੂਲ ਵੈਨ ਅਤੇ ਤੇਜ਼ ਰਫਤਾਰ ਨਿੱਜੀ ਬੱਸ ਦੀ ਟੱਕਰ ਹੋ ਗਈ। ਫਰੀਦਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉਤੇ ਪਿੰਡ ਕਲੇਰ ਕੋਲ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਇੱਕ ਵਿਦਿਆਰਥਣ ਦੀ ਮੌਤ, ਤਿੰਨ ਵਿਦਿਆਰਥਣਾਂ ਅਤੇ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖਮਮੀਆਂ ਵਿਚ 2 ਸਕੀਆਂ ਭੈਣਾਂ ਹਨ। ਸਕੂਲ ਵੈਨ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ।

ਅੱਜ ਤੜਕਸਾਰ ਫਰੀਦਕੋਟ ਦੇ ਨੈਸ਼ਨਲ ਹਾਈਵੇ 54 ਤੇ ਇੱਕ ਭਿਆਨਕ ਦਰਦਨਾਕ ਹਾਦਸਾ ਵਾਪਰਿਆ ਜਿਸ ਵਿੱਚ ਇੱਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਵੱਲੋਂ ਇੱਕ ਸਕੂਲ ਵੈਨ ਨੂੰ ਸਿੱਧੀ ਟੱਕਰ ਮਾਰੀ। ਇਸ ਟੱਕਰ ਦੌਰਾਨ ਸਕੂਲ ਵੈਨ ਵਿੱਚ ਸਵਾਰ ਛੇ ਬੱਚੇ ਜਿਨ੍ਹਾਂ ਵਿੱਚੋਂ ਇੱਕ ਬੱਚੀ ਦੀ ਮੌਤ ਹੋ ਗਈ ਜਦਕਿ ਤਿੰਨ ਬੱਚੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਇਸ ਟੱਕਰ ਦੇ ਦੌਰਾਨ ਵੈਨ ਚਾਲਕ ਡਰਾਈਵਰ ਨੂੰ ਵੀ ਬੁਰੀ ਤਰ੍ਹਾਂ ਸੱਟਾਂ ਵੱਜੀਆਂ। ਮੌਕੇ ਉਤੇ ਪਹੁੰਚੇ ਸੜਕ ਸੁਰੱਖਿਆ ਦਸਤੇ ਅਤੇ ਪੁਲਿਸ ਅਧਿਕਾਰੀਆਂ ਅਤੇ ਲੋਕਾਂ ਵੱਲੋਂ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ