Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ਼ਹੀਦਾਂ ਪਿੰਡ ਤਲ੍ਹਣ ਦੇ ਰਸੀਵਰ ’ਤੇ ਲਗਾਏ ਆਰੋਪ

ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ਼ਹੀਦਾਂ ਪਿੰਡ ਤਲ੍ਹਣ ਦੇ ਰਸੀਵਰ ’ਤੇ ਲਗਾਏ ਆਰੋਪ

ਜਲੰਧਰ, ਆਵਾਜ਼ ਏ ਕੌਮ ਨਾਮ ਦੀ ਸਿੱਖ ਜਥੇਬੰਦੀ ਦੇ ਕਾਰਕੁਨਾਂ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਗੁਰਦੁਆਰਾ ਸ਼ਹੀਦਾਂ ਪਿੰਡ ਤਲਣ ਦੇ ਗੁਰਦੁਆਰਾ ਸਾਹਿਬ ਦੇ ਫੰਡਾਂ, ਗੱਡੀਆਂ ਅਤੇ ਲੰਗਰ ਦੀ ਉੱਥੇ ਨਿਯੁਕਤ ਸਰਕਾਰੀ ਰਿਸੀਵਰ ਅਤੇ ਜਲੰਧਰ ਦੇ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਲੁੱਟ ਅਤੇ ਦੁਰਵਰਤੋਂ ਖਿਲਾਫ ਆਪਣਾ ਰੋਸ ਪ੍ਰਗਟ ਕਰਦਿਆਂ ਇਹ ਮਾਮਲੇ ਵਿੱਚ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਨੂੰ ਕਟਹਿਰੇ ਵਿੱਚ ਖੜੇ ਕੀਤਾ ਹੈ।

ਇਸ ਮੌਕੇ ਆਵਾਜ਼ ਏ ਕੌਮ ਦੇ ਕਾਰਕੁਨ ਹਰਜਿੰਦਰ ਸਿੰਘ ਨੇ ਇਹ ਗੱਲ ਕਹੀ ਕਿ ਉਹਨਾਂ ਨੂੰ ਇਹ ਪਤਾ ਲੱਗਾ ਕਿ ਤਲਣ ਦੇ ਗੁਰਦੁਆਰਾ ਸਾਹਿਬ ਦੀਆਂ ਗੱਡੀਆਂ ਵਿੱਚ ਲੰਗਰ ਅਤੇ ਹੋਰ ਸਮਾਨ ਲੈ ਕੇ ਚੋਣਾਂ ਵਿੱਚ ਲੱਗੇ ਅਮਲੇ ਦੇ ਸਹੁਲਤ ਵਾਸਤੇ ਪ੍ਰਸ਼ਾਸਨ ਵੱਲੋਂ ਉਥੋਂ ਦੇ ਸਟਾਫ ਅਤੇ ਸਾਧਨਾ ਦੀ ਵਰਤੋਂ ਕੀਤੀ ਜਾ ਰਹੀ ਹੈ  ਇਸ ਮੌਕੇ ਉਹਨਾਂ ਨਾਲ ਸਰਦਾਰ ਮਨਜੀਤ ਸਿੰਘ ਕਰਤਾਰਪੁਰ ਨੇ ਵੀ ਇਹ ਗੱਲ ਕਹੀ ਕਿ ਇਹ ਗੁਰਦੁਆਰੇ ਦੇ ਸਾਧਨਾ ਦੀ ਲੁੱਟ ਤਾਂ ਪ੍ਰਸ਼ਾਸਨ ਤੋਂ ਹਿਸਾਬ ਲਿਆ ਜਾਏਗਾ ਕਿ ਚੋਣਾਂ ਵਾਸਤੇ ਜੋ ਪੈਸਾ ਉਹਨਾਂ ਨੂੰ ਆਇਆ ਹੈ ਆਖਰ ਉਹ ਕਿੱਥੇ ਗਿਆ ਨਾਲ ਦੇ ਨਾਲ ਉਹਨਾਂ ਨੇ ਇਹ ਵੀ ਕਿਹਾ ਕਿ ਗੁਰਦੁਆਰੇ ਦੇ ਫੰਡਾਂ ਦਾ ਜਲਦ ਤੋਂ ਜਲਦ ਆਡਿਟ ਕਰਵਾਇਆ ਜਾਏ ਅਤੇ ਇਸ ਬਾਂਦਰ ਲੁੱਟ ਵਾਸਤੇ ਜੋ ਜੋ ਅਧਿਕਾਰੀ ਜਿੰਮੇਵਾਰ ਹਨ।   ਇਸ ਮੌਕੇ ਜਸਵੰਤ ਸਿੰਘ ਸਭਾਨਾ, ਜਤਿੰਦਰ ਪਾਲ ਸਿੰਘ ਮਝੈਲ, ਬਲਦੇਵ ਸਿੰਘ ਗਤਕਾ ਮਾਸਰ, ਅਵਤਾਰ ਸਿੰਘ ਰੇਰੂ, ਤਰਸੇਮ ਸਿੰਘ, ਅਮਰਿੰਦਰ ਸਿੰਘ ਆਦਿ ਸ਼ਾਮਿਲ ਸਨ।