Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੌਸਮ ਨੂੰ ਲੈ ਕੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ

ਮੌਸਮ ਨੂੰ ਲੈ ਕੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ

ਜਲੰਧਰ, ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, 22 ਤੋਂ 25 ਦਸੰਬਰ ਤੱਕ 13 ਜ਼ਿਲ੍ਹਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਨੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ।

ਦੱਸ ਦੇਈਏ ਕਿ ਕ੍ਰਿਸਮਿਸ ਤੋਂ ਪਹਿਲਾਂ ਅੱਜ ਸਵੇਰੇ ਜਲੰਧਰ ਸ਼ਹਿਰ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਸਰਦੀ ਦੇ ਮੌਸਮ ਦੀ ਪਹਿਲੀ ਬਾਰਿਸ਼ ਹੋਈ। ਇਸ ਸਰਦੀ ਦੀ ਬਰਸਾਤ ਨਾਲ ਜਿੱਥੇ ਲੋਕਾਂ ਨੇ ਪਹਾੜਾਂ ਦੀ ਠੰਡ ਨੂੰ ਮਹਿਸੂਸ ਕੀਤਾ, ਉੱਥੇ ਹੀ ਪਹਾੜੀ ਰਾਜਾਂ ਵਿੱਚ ਬਰਫਬਾਰੀ ਵੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਮੌਸਮ ਠੰਡਾ ਹੋ ਗਿਆ ਹੈ।