Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਮਤਰੇਏ ਭਰਾ ਨਾਲ ਵਿਆਹ ਕਰਵਾ ਕੇ ਮਾਂ ਬਣੀ ਮਸ਼ਹੂਰ ਅਦਾਕਾਰਾ

ਮਤਰੇਏ ਭਰਾ ਨਾਲ ਵਿਆਹ ਕਰਵਾ ਕੇ ਮਾਂ ਬਣੀ ਮਸ਼ਹੂਰ ਅਦਾਕਾਰਾ

ਆਸਟ੍ਰੇਲੀਆ, ਭੈਣ-ਭਰਾ ਦਾ ਰਿਸ਼ਤਾ ਦੁਨੀਆਂ ਦੇ ਸਭ ਤੋਂ ਪਵਿੱਤਰ ਰਿਸ਼ਤਿਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਸਾਡੇ ਸਮਾਜ ਵਿੱਚ ਜੇਕਰ ਕੋਈ ਕਿਸੇ ਨੂੰ ਇੱਕ ਵਾਰ ਵੀ ਆਪਣੀ ਭੈਣ ਸਮਝ ਲੈਂਦਾ ਹੈ ਤਾਂ ਉਹ ਸਾਰੀ ਉਮਰ ਉਸ ਰਿਸ਼ਤੇ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰਦਾ ਹੈ। ਸਾਡੇ ਇਤਿਹਾਸ ਵਿੱਚ ਅਜਿਹੀਆਂ ਕਈ ਉਦਾਹਰਣਾਂ ਦੇਖੀਆਂ ਜਾ ਸਕਦੀਆਂ ਹਨ, ਜਿਨ੍ਹਾਂ ਵਿੱਚੋਂ ਇੱਕ ਸੀ ਰਾਣੀ ਕਰਨਾਵਤੀ ਅਤੇ ਹੁਮਾਯੂੰ ਦਾ ਰਿਸ਼ਤਾ। ਜਦੋਂ ਮਹਾਰਾਣੀ ਕਰਨਾਵਤੀ ਨੇ ਹੁਮਾਯੂੰ ਨੂੰ ਰਾਖੀ ਭੇਜੀ ਤਾਂ ਹੁਮਾਯੂੰ ਨੇ ਆਪਣੀ ਭੈਣ ਅਤੇ ਆਪਣੇ ਰਾਜ ਦੀ ਰੱਖਿਆ ਲਈ ਆਪਣੀ ਫੌਜ ਭੇਜੀ। ਪਰ ਕੁਝ ਲੋਕਾਂ ਲਈ ਇਹ ਰਿਸ਼ਤੇ ਮਾਇਨੇ ਨਹੀਂ ਰੱਖਦੇ। ਅਜਿਹੀ ਸਥਿਤੀ ਕੋਈ ਮਤਰੇਏ ਪੁੱਤਰ ਨਾਲ ਵਿਆਹ ਕਰ ਲੈਂਦਾ ਹੈ ਤੇ ਕਈ ਲੜਕੀ ਆਪਣੀ ਮਾਂ ਦੇ ਦੂਜੇ ਪਤੀ ਨਾਲ ਵਿਆਹ ਕਰਕੇ ਉਸਦੀ ਸੌਕਣ ਬਣ ਜਾਂਦੀ ਹੈ।

ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇੱਕ ਔਰਤ ਬਾਰੇ ਦੱਸਣ ਜਾ ਰਹੇ ਹਾਂ, ਜੋ ਇੱਕ ਮਸ਼ਹੂਰ ਅਦਾਕਾਰਾ ਵੀ ਹੈ। ਔਰਤ ਦਾ ਨਾਂ ਸਕਾਰਲੇਟ ਵਾਸ ਹੈ, ਜਿਸ ਨੇ ਆਪਣੇ ਮਤਰੇਏ ਭਰਾ ਤਾਯੋ ਰਿਕੀ ਨਾਲ ਵਿਆਹ ਕੀਤਾ ਸੀ। ਹਾਲ ਹੀ ‘ਚ ਸਕਾਰਲੇਟ ਨੇ ਵੀ ਆਪਣੇ ਭਰਾ ਦੇ ਬੱਚੇ ਨੂੰ ਜਨਮ ਦਿੱਤਾ ਹੈ। ਸੋਸ਼ਲ ਮੀਡੀਆ ‘ਤੇ, ਸਕਾਰਲੇਟ ਅਤੇ ਆਪਣੇ ਮਤਰੇਏ ਭਰਾ (ਹੁਣ ਪਤੀ) ਨੇ ਕ੍ਰਿਸਮਿਸ ਦੇ ਦਿਨ ਇਹ ਰੋਮਾਂਚਕ ਖ਼ਬਰ ਸਾਂਝੀ ਕੀਤੀ, ਜਿਸ ਵਿੱਚ ਉਹ ਆਪਣੇ ਨਵੇਂ ਮਹਿਮਾਨ ਨੂੰ ਆਪਣੀਆਂ ਬਾਹਾਂ ਵਿੱਚ ਫੜੀ ਨਜ਼ਰ ਆ ਰਹੇ ਹਨ। ਆਸਟ੍ਰੇਲੀਅਨ ਟੀਵੀ ਸ਼ੋਅ ‘ਨੇਬਰਜ਼’ ਛੱਡਣ ਤੋਂ ਬਾਅਦ ਤੋਂ ਹੀ ਬਾਲਗ ਸਮੱਗਰੀ ਬਣਾਉਣ ਵਿੱਚ ਰੁੱਝੀ ਸਕਾਰਲੇਟ ਨੂੰ ਆਪਣੇ ਬੱਚੇ ਨੂੰ ਫੜ ਕੇ ਮੁਸਕਰਾਉਂਦੇ ਦੇਖਿਆ ਜਾ ਸਕਦਾ ਹੈ।