Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਤੋ ਆਰੰਭ ਹੋਇਆ ਪਰਿਕਰਮਾ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਤੋ ਆਰੰਭ ਹੋਇਆ ਪਰਿਕਰਮਾ

ਜਲੰਧਰ, ਚਾਰੇ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਦਿਹਾੜੇ ਨੂੰ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਤੋ ਆਰੰਭ ਹੋਇਆ । ਪਰਿਕਰਮਾ ਕਰਦਿਆਂ ਹੋਇਆ  ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਬਾਰੇ ਹੈਡ ਗ੍ਰੰਥੀ ਭਾਈ ਜਸਵੰਤ ਸਿੰਘ ਜੀ ਨੇ ਚਾਨਣਾ ਪਾਇਆ। ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ ।

ਇਸ ਨਗਰ ਕੀਰਤਨ ਵਿੱਚ ਪ੍ਰਧਾਨ ਕਰਨੈਲ ਸਿੰਘ ਆਈਐਸ ਬੱਗਾ ਜਰਨੈਲ ਸਿੰਘ ਹਰਭਜਨ ਸਿੰਘ ਨਰਿੰਦਰ ਸਿੰਘ ਲੱਕੀ ਅਤੇ ਵਾਰਡ ਨੰਬਰ 56 ਕੌਂਸਲਰ ਮੁਕੇਸ਼ ਸੇਠੀ, ਇਸ ਮੌਕੇ ਆਵਾਜ਼ ਏ ਕੌਮ ਜਥੇਬੰਦੀ ਦੇ ਹਰਜਿੰਦਰ ਸਿੰਘ ਜਿੰਦਾ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਬਲਦੇਵ ਸਿੰਘ ਗਤਕਾ ਮਾਸਟਰ ਦਾ ਸਨਮਾਨ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਗਿਆ ।