Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਾਤਾ ਗੁਜਰ ਕੌਰ ਦੀ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ’ਚ ਨਹੀਂ ਮਿਲਦੀ-ਖਲਸਾ

ਮਾਤਾ ਗੁਜਰ ਕੌਰ ਦੀ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ’ਚ ਨਹੀਂ ਮਿਲਦੀ-ਖਲਸਾ

ਜਲੰਧਰ, (ਸੰਜੇ ਸ਼ਰਮਾ/ਰੋਹੀਤ)-ਗੜ੍ਹਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ’ਚ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਸਵੇਰੇ ਅਤੇ ਸ਼ਾਮ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਗੁਰਸੇਵਕ ਸਿੰਘ, ਭਾਈ ਗੁਰਮੀਾਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਅੰਮ੍ਰਿਤ-ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ।

ਸਵੇਰੇ ਗੁਰਮੀਤ ਸਿੰਘ ਅਤੇ ਬੀਬੀ ਮਨਜੀਤ ਕੌਰ ਵੱਲੋਂ ਰਖੇ ਗਏ ਸਹਿਜ ਪਾਠ ਦੇ ਭੋਗ ਸੰਗਤੀ ਰੂਪ ਵਿਚ ਪਾਏ ਗਏ। ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਨੇ ਬੋਲਦਿਆਂ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸ਼ਾਲ ਦੁਨੀਆਂ ’ਚ ਨਹੀਂ ਮਿਲਦੀ ਅਤੇ ਕਿਹਾ ਕਿ ਵਿਸ਼ਵ ਦੇ ਕੋਨੇ-ਕੋਨੇ ਤੇ ਸ਼ਹੀਦੀ ਦਾ ਪਤਾ ਹੋਣਾ ਚਾਹੀਦਾ ਹੈ ਭਾਰਤ ਦੇ ਸਾਰੇ ਸਕੂਲਾਂ ਵਿਚ ਸ਼ਹੀਦੀ ਦਿਹਾੜਾ ਮਨਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਬੱਚਿਆਂ ਨੂੰ ਸੇਵਾ ਕਰਨ ਤੇ ਬਾਦਰਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਅਵਸਰ ਤੇ ਡਾ. ਪਿ੍ਰਤਪਾਲ ਸਿੰਘ, ਦਲਜੀਤ ਸਿੰਘ ਵਾਲੀਆਂ ਮੀਤ ਪ੍ਰਧਾਨ, ਗਰੀਮ ਬੁਧਰਾਜਾ ਜੁਇੰਟ ਸੈਕਟਰੀ, ਜਗਜੀਤ ਸਿੰਘ, ਨਰਿੰਦਰ ਸਿੰਘ, ਦਵਿੰਦਰ ਕੁਮਾਰ, ਬਲਵਿੰਦਰ ਸਿੰਘ ਐਡੀਟਰ, ਸਪਤਾਲ ਸਿੰਘ, ਕੁਲਦੀਪ ਸਿੰਘ, ਹਰਬੰਸ ਸਿੰਘ ਆਦਿ ਨੇ ਸ਼ਿਰਕਤ ਕੀਤੀ। ਸਮਾਪਤੀ ’ਤੇ ਦੁੱਧ ਦੇ ਲੰਗਰ ਤੇ ਨਿਸ਼ਕਾਮ ਪ੍ਰਸਾਦਿ ਵਰਤਾਇਆ ਗਿਆ।