Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੌਸਮ ਵਿਭਾਗ ਨੇ ਇਨ੍ਹਾਂ 12 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਕੀਤਾ ਜਾਰੀ

ਮੌਸਮ ਵਿਭਾਗ ਨੇ ਇਨ੍ਹਾਂ 12 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ ਕੀਤਾ ਜਾਰੀ

ਪੰਜਾਬ-ਚੰਡੀਗੜ੍ਹ ਵਿੱਚ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਗਈ ਹੈ। ਜਿਸ ਕਾਰਨ ਹਵਾਈ ਅਤੇ ਰੇਲ ਮਾਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ।ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੀ।

ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਮੁਕਤਸਰ, ਰੂਪਨਗਰ, ਮੁਹਾਲੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਇਸ ਤੋਂ ਇਲਾਵਾ ਬਾਕੀ 14 ਜ਼ਿਲ੍ਹਿਆਂ ਵਿੱਚ ਅੱਜ ਠੰਢ ਦਾ ਦਿਨ ਰਿਹਾ ਅਤੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 4 ਜਨਵਰੀ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ। ਸੰਗਰੂਰ ਵਿੱਚ ਸਭ ਤੋਂ ਵੱਧ ਪਾਰਾ 15.8 ਡਿਗਰੀ ਦਰਜ ਕੀਤਾ ਗਿਆ।