Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਕਾਸ਼ ਪੁਰਬ ਮੌਕੇ ਸਿੱਖ ਤਾਲਮੇਲ ਕਮੇਟੀ ਵੱਲੋਂ ਲੰਗਰ ਲਗਾਏ ਗਏ

ਪ੍ਰਕਾਸ਼ ਪੁਰਬ ਮੌਕੇ ਸਿੱਖ ਤਾਲਮੇਲ ਕਮੇਟੀ ਵੱਲੋਂ ਲੰਗਰ ਲਗਾਏ ਗਏ

ਧੰਨ-ਧੰਨ ਸਤਿਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਨਿਕਲੇ ਨਗਰ ਕੀਰਤਨ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਸੰਗਤਾ ਲਈ ਕੜੀ ਚਾਵਲ,ਖੀਰ ਅਤੇ ਕੌਫੀ ਦੇ ਲੰਗਰ ਲਗਾਏ ਗਏ, ਇਸ ਮੌਕੇ ਤੇ ਤਜਿੰਦਰ ਸਿੰਘ ਪਰਦੇਸੀ,ਹਰਪਾਲ ਸਿੰਘ ਚੱਢਾ,ਹਰਪ੍ਰੀਤ ਸਿੰਘ ਨੀਟੂ, ਮਨਜੀਤ ਸਿੰਘ ਜੌਲੀ,ਗੁਰਦੀਪ ਸਿੰਘ ਲੱਕੀ ਅਤੇ ਵਿੱਕੀ ਸਿੰਘ ਖਾਲਸਾ ਨੇ ਕਿਹਾ,ਕਿ ਦਸਮੇਸ਼ ਪਿਤਾ ਦੇ ਪੁਰਬ ਮਨਾਏ ਤਾਹੀਂ ਸਫਲ ਨੇ, ਸ਼ਬਣਾ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ, ਲੋੜਵੰਦ ਪਰਿਵਾਰਾਂ ਨਾਲ਼ ਖੜਨਾ ਚਾਹੀਦਾ ਹੈ, ਜਦੋਂ ਕਦੇ ਸਿੱਖ ਕੌਮ ਤੇ ਭੀੜ ਪਵੇ ਤਾਂ ਸਭਨਾਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਹੋ ਕੇ ਜੂਝਣਾ ਚਾਹੀਦਾ ਹੈ

ਏਡੀਸੀਪੀ ਸੁਖਜਿੰਦਰ ਸਿੰਘ ਲੰਗਰ ਵਰਤਾਉਣ ਦੀ ਸੇਵਾ ਵਿੱਚ ਉਚੇਚੇ ਤੌਰ ਤੇ ਪਹੁੰਚੇ, ਕਮੇਟੀ ਮੈਂਬਰਾਂ ਨੇ ਬਹੁਤ ਹੀ ਪਿਆਰ ਅਤੇ ਸਤਿਕਾਰ ਨਾਲ ਸੰਗਤ ਨੂੰ ਲੰਗਰ ਛਕਾਇਆ, ਲੰਗਰ ਵਰਤਾਉਣ ਦੀ ਸੇਵਾ ਵਿੱਚ ਹਰਪ੍ਰੀਤ ਸਿੰਘ ਸੋਨੂ,ਹਰਜਿੰਦਰ ਸਿੰਘ ਪੁਰਥੀ,ਰਜਿੰਦਰ ਸਿੰਘ ਮਿਗਲਾਨੀ,ਹਰਜੀਤ ਸਿੰਘ ਕਾਲੜਾ, ਜਰਨੈਲ ਸਿੰਘ ਜੈਲਾ,ਸ਼ੈਪੀਪਰਮਾਰ,ਪਾਰਸ ਸਿੰਘ ਮਗਲਾਨੀ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ ਪਾਲੀ ਚੱਢਾ, ਰੀਪੂਦਮਨ ਸਿੰਘ ਜੌਲੀ ਹਰਮਨਜੋਤ ਸਿੰਘ ਬੱਠਲਾ, ਜਪਨੂਰ ਸਿੰਘ, ਹਰਪ੍ਰੀਤ ਸਿੰਘ ਰੋਬਿਨ, ਭੁਪਿੰਦਰ ਸਿੰਘ ਰਾਜ ਨਗਰ, ਮਨਜਿੰਦਰ ਸਿੰਘ,ਹਰਿਸਿਮਰਨ ਸਿੰਘ ਪ੍ਰਿੰਸ, ਹਰਪ੍ਰੀਤ ਸਿੰਘ ਖਾਲਸਾ, ਕੁਲਬੀਰ ਸਿੰਘ ਹਾਜ਼ਿਰ ਸਨ।