Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਣੇ ਪੂਰੇ ਉੱਤਰ ਭਾਰਤ ‘ਚ ਠੰਢ ਦਾ ਕਹਿਰ,ਸੀਤ ਲਹਿਰ ਨੇ ਫੜਿਆ ਜੋਰ

ਪੰਜਾਬ ਸਣੇ ਪੂਰੇ ਉੱਤਰ ਭਾਰਤ ‘ਚ ਠੰਢ ਦਾ ਕਹਿਰ,ਸੀਤ ਲਹਿਰ ਨੇ ਫੜਿਆ ਜੋਰ

ਪੰਜਾਬ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬੇਹੱਦ ਘੱਟ ਹੋ ਗਈ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਧੁੰਦ ਦਾ ਅਸਰ ਆਵਾਜਾਈ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।.

ਚੰਡੀਗੜ੍ਹ ਅਤੇ ਪੰਜਾਬ ਲਈ ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਇਸ ਤੋਂ ਇਲਾਵਾ ਬੱਦਲਵਾਈ ਵੀ ਹੋ ਸਕਦੀ ਹੈ। ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ। ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਅਗਲੇ 5 ਦਿਨਾਂ ‘ਚ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ। ਪੱਛਮੀ ਗੜਬੜੀ ਸਰਗਰਮ ਹੋ ਗਈ ਹੈ ਅਤੇ ਜੰਮੂ-ਕਸ਼ਮੀਰ ‘ਚ ਚੱਕਰਵਾਤੀ ਸਰਕੂਲੇਸ਼ਨ ਸਰਗਰਮ ਹੈ। ਜਿਸ ਕਾਰਨ ਪੰਜਾਬ ਵਿੱਚ 5-6 ਜਨਵਰੀ ਨੂੰ ਬਰਸਾਤ ਵਾਲੇ ਹਾਲਾਤ ਬਣ ਰਹੇ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।