Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing 40 ਮੁਕਤਿਆਂ ਦੀ ਯਾਦ ਵਿੱਚ ਗੁਰਮਤ ਸਮਾਗਮ ਕਰਵਾਇਆ: ਖਾਲਸਾ

40 ਮੁਕਤਿਆਂ ਦੀ ਯਾਦ ਵਿੱਚ ਗੁਰਮਤ ਸਮਾਗਮ ਕਰਵਾਇਆ: ਖਾਲਸਾ

ਜਲੰਧਰ, (ਸੰਜੇ ਸ਼ਰਮਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਈ ਬਲਵਿੰਦਰ ਸਿੰਘ ਅਤੇ ਭਾਈ ਗੁਰਸੇਵਕ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਅੰਮ੍ਰਿਤ ਬਾਣੀ ਨਾਲ ਜੋੜਿਆ। ਪ੍ਰ

ਧਾਨ ਭੁਪਿੰਦਰ ਪਾਲ ਸਿੰਘ ਖਾਲਸਾ ਨੇ ਸੰਗਤਾਂ ਨੂੰ 40 ਮੁਕਤਿਆਂ ਦੇ ਇਤਿਹਾਸ ਬਾਰੇ ਜਾਣਕਾਰੀ ਨੂੰ ਸਾਂਝਾ ਕੀਤਾ ਅਤੇ ਦੱਸਿਆ ਕਿ ਇਸ ਦਿਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦਾ ਨੀਹ ਪੱਥਰ ਰੱਖਿਆ ਗਿਆ ਸੀ ਇਸ ਮੌਕੇ ਤੇ ਹਰਜਿੰਦਰ ਸਿੰਘ ਧਮੀਜਾ, ਰਣਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ਵਾਲੀਆ, ਡਾਕਟਰ ਪ੍ਰੀਤਪਾਲ ਸਿੰਘ, ਅਵਤਾਰ ਸਿੰਘ, ਡਾਕਟਰ ਜਗਜੀਤ ਕੌਰ ਬਜਾਜ, ਰਾਜ ਕੌਰ, ਗੁਰਮੀਤ ਸਿੰਘ, ਸਤਪਾਲ ਸਿੰਘ, ਰਿੰਕੂ ਭੂਟਾਨੀ, ਦਵਿੰਦਰ ਭਗਤ, ਅਤੇ ਮਨਜੀਤ ਸਿੰਘ ਆਦਿ ਨੇ ਹਾਜ਼ਰੀ ਭਰੀ ਸਮਾਪਤ ਉਪਰੰਤ ਗੁਰੂ ਲੰਗਰ ਵਰਤਾਇਆ ਗਿਆ।