Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਟੂ ਵੀਲਰਸ ਡੀਲਰਸ ਐਸੋਸੀਏਸ਼ਨ ਦੇ ਮੈਂਬਰਾਂ ਨੇ ਰਲ ਮਿਲ ਕੇ ਲੋਹੜੀ ਮਨਾਈ

ਟੂ ਵੀਲਰਸ ਡੀਲਰਸ ਐਸੋਸੀਏਸ਼ਨ ਦੇ ਮੈਂਬਰਾਂ ਨੇ ਰਲ ਮਿਲ ਕੇ ਲੋਹੜੀ ਮਨਾਈ

ਜਲੰਧਰ, ਟੂ ਵੀਲਰਸ ਡੀਲਰ ਐਸੋਸੀਏਸ਼ਨ ਵੱਲੋਂ ਸਮੁੱਚੇ ਮੈਂਬਰਾਂ ਨੇ ਆਪਸ ਵਿੱਚ ਰਲ ਮਿਲ ਲੋਹੜੀ ਦਾ ਤਿਓਹਾਰ ਮਨਾਇਆ ਗਿਆ। ਅਤੇ ਇੱਕ ਦੂਸਰੇ ਨੂੰ ਵਧਾਈਆਂ ਦਿੱਤੀਆਂ ਗਈਆਂ, ਅਤੇ ਆਪਸੀ ਭਾਈਚਾਰਾ ਇੱਕਮੁੱਠਤਾ ਇਸੇ ਤਰ੍ਹਾਂ ਬਣਾਈ ਰੱਖਣ ਦਾ ਪ੍ਰਣ ਵੀ ਕੀਤਾ ਗਿਆ।

ਇਸ ਮੌਕੇ ਤੇ ਲੱਕੜਾਂ ਬਾਲ ਕੇ ਅਤੇ ਮੂੰਗਫਲੀ ਰੇਵੜੀਆਂ ਵੰਡੀਆਂ ਗਈਆਂ ਅਤੇ ਸਾਰੇ ਮੈਂਬਰਾਂ ਲਈ ਰਿਫਰੈਸ਼ਮੈਂਟ ਦਾ ਖਾਸ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਸਮੋਸੇ ,ਗੁਲਾਬ ਜਾਮਨ, ਅਤੇ ਕੌਫੀ ਦੇ ਵੀ ਸਟਾਲ ਲਗਾਏ ਗਏ। ਇਸ ਮੌਕੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਤੋਂ ਇਲਾਵਾ ਹਰਨੇਕ ਸਿੰਘ ਨੇਕੀ ,ਮਨਪ੍ਰੀਤ ਸਿੰਘ ਬਿੰਦਰਾ, ਬੋਬੀ ਬਹਿਲ, ਵਿੱਕੀ ਸਿੱਕਾ , ਪਰਦੀਪ ਕੁਮਾਰ , ਡਿੰਪੀ ਹੰਸਰਾਜ, ਸੁਰੇਸ਼ ਕੁਮਾਰ ਸ਼ਾਲੂ ,ਮਨਵਿੰਦਰ ਸਿੰਘ ਭਾਟੀਆ, ਸੁਭਾਸ਼ ਚੌਹਾਨ ,ਆਤਮ ਪ੍ਰਕਾਸ਼ , ਅਰਵਿੰਦ ਕੁਮਾਰ, ਡੈਮੀ ਬਤਰਾ, ਬਬਰੀਕ ਥਾਪਰ, ਉਤਮ ਸਿੰਘ, ਅਵਨੀਤ ਸਿੰਘ ,ਅੰਮ੍ਰਿਤਪਾਲ ਸਿੰਘ ਬਬੇਜਾ, ਆਤਮ ਪ੍ਰਕਾਸ਼ ਸਿੰਘ ਕਾਲੜਾ, ਰੋਹਿਤ ਕਾਲੜਾ, ਰਾਘਵ ਸਬਰਵਾਲ, ਲੱਕੀ ਨਾਹਰ , ਮਨਦੀਪ ਸਿੰਘ ਟਿੰਕੂ, ਵਿਸ਼ੂ ਭਾਟੀਆ ਆਦੀ ਹਾਜਰ ਸਨ