Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਜਸਵੰਤ ਨਗਰ ’ਚ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਜਸਵੰਤ ਨਗਰ ’ਚ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ

ਜਲੰਧਰ, (ਸੰਜੇ ਸ਼ਰਮਾ)-ਵਾਰਡ ਨੰ 18 ’ਚ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ’ਤੇ ਮਰੀਜਾਂ ਨੂੰ ਮੁਫਤ ਦਵਾਈਆਂ ਅਤੇ ਬਲੱਡ ਟੈਸਟ, ਹੱਡੀ ਸਬੰਧੀ ਬਿਮਾਰੀ, ਈਸੀਜੀ, ਅੱਖਾਂ ਦਾ ਚੈਕਅਪ ਕੀਤਾ ਗਿਆ। ਇਸ ਮੌਕੇ ਮਰੀਜਾਂ ਲਈ ਲੰਗਰ ਦੀ ਸੇਵਾ ਕੀਤੀ। ਇਸ ਮੌਕੇ ’ਤੇ ਚਾਵਲਾ, ਮੋਨਾ, ਗਿੱਲ, ਕਮਲ ਕਨੌਜੀਆ ਕਨੋਜੀਆ ਮਹਾ ਸਭਾ ਦੇ ਚੇਅਰਮੈਨ, ਨੰਦਾ ਆਦਿ ਹਾਜਰ ਸਨ।

ਇਹ ਕੈਂਪ ਪ੍ਰੋ. ਸਰਤਾਜ ਕਵਲ ਸਿੰਘ ਵਾਰਡ ਕੌਂਸਲਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਹ ਕੈਂਪ ਸੰਤ ਬਾਬਾ ਹਜਾਰਾ ਸਿੰਘ ਜੀ ਦੀ ਮਿੱਠੀ ਯਾਦ ’ਚ ਯੂਥ ਫਾਊਂਡੇਸ਼ਨ ਵੱਲੋਂ ਕੈਂਪ ਲਗਾਇਆ ਗਿਆ ਸੀ। ਇਹ ਕੈਂਪ ਪਿਛਲੇ ਪੰਜ ਸਾਲਾਂ ਤੋਂ ਲਗਾਇਆ ਜਾ ਰਿਹਾ ਹੈ। ਕੈਂਪ ’ਚ ਲਗਭਗ ਪੰਜ ਤੋਂ ਵੱਧ ਮਰੀਜਾਂ ਨੇ ਇਸ ਲਾਹਾ ਲਿਆ।