Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੇਂਦਰੀ ਬਜ਼ਟ ‘ਚ ਬਜ਼ੁਰਗਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ

ਕੇਂਦਰੀ ਬਜ਼ਟ ‘ਚ ਬਜ਼ੁਰਗਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ

ਨਵੀਂ ਦਿੱਲੀ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਦੇਸ਼ ਦਾ ਆਮ ਬਜਟ ਪੇਸ਼ ਕਰ ਰਹੀ ਹੈ। ਇਹ ਉਨ੍ਹਾਂ ਦਾ ਲਗਾਤਾਰ 8ਵਾਂ ਬਜਟ ਹੈ। ਕੇਂਦਰੀ ਬਜ਼ਟ ‘ਚ ਬਜ਼ੁਰਗਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਬਜ਼ੁਰਗਾਂ ਲਈ ਬਜਟ ਵਿਚ ਛੋਟ ਦਾ ਐਲਾਨ ਕੀਤਾ ਗਿਆ ਹੈ ਤੇ ਦੂਜੇ ਪਾਸੇ ਟੀਡੀਐੱਸ ਸੀਮਾ ਨੂੰ 10 ਲੱਖ ਤੱਕ ਕਰ ਦਿੱਤਾ ਗਿਆ ਹੈ। ਰਿਟਰਨ ਭਰਨ ਦੀ ਸੀਮਾ ਪਹਿਲਾਂ ਦੋ ਸਾਲ ਸੀ ਤੇ ਹੁਣ ਇਸ ਨੂੰ ਚਾਰ ਸਾਲ ਕਰ ਦਿੱਤਾ ਗਿਆ ਹੈ।

ਵਿੱਤ ਮੰਤਰੀ ਨੇ ਸੀਨੀਅਰ ਸਿਟੀਜ਼ਨਾਂ ਲਈ ਵਿਆਜ ‘ਤੇ ਵੀ ਕਟੌਤੀ ਦੀ ਸੀਮਾ ਦੁੱਗਣੀ ਕਰਕੇ ਇਕ ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਇਲਾਵਾ ਕਿਰਾਏ ‘ਤੇ TDS ਦੀ ਸੀਮਾ ਵਧਾ ਕੇ 6 ਲੱਖ ਰੁਪਏ ਕਰਨ ਦਾ ਪ੍ਰਸਤਾਵ ਹੈ। ਦੂਜੇ ਪਾਸੇ ਟੈਕਸ ਲਾਭ ਲੈਣ ਲਈ ਸਟਾਰਟਅੱਪ ਲਈ ਲਈ ਇਨਕਾਰਪੋਰੇਸ਼ਨ ਦੀ ਮਿਆਦ ਪੰਜ ਸਾਲ ਤੱਕ ਵਧਾ ਦਿੱਤੀ ਗਈ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਟੀਡੀਐਸ ਪ੍ਰਣਾਲੀ ਨੂੰ ਤਰਕਸੰਗਤ ਬਣਾਉਣ ਦਾ ਐਲਾਨ ਕੀਤਾ। ਸਰਕਾਰ ਅਗਲੇ ਹਫਤੇ ਸੰਸਦ ‘ਚ ਨਵਾਂ ਇਨਕਮ ਟੈਕਸ ਬਿੱਲ ਪੇਸ਼ ਕਰੇਗੀ। ਸਰਕਾਰ ਨੇ ਬਜਟ ‘ਚ ਮੱਧ ਵਰਗ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ।