Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਗੁਰੂ ਹਰਿ ਰਾਏ ਜੀ ਸ਼ਾਤ ਚਿੰਤ, ਸੰਤਖੀ, ਮਿੱਠਬੋਲੜ ‘ਤੇ ਕੋਮਲ ਹਿਰਦੇ ਦ ਮਾਲਕ ਸਨ, ਖਾਲਸਾ

ਗੁਰੂ ਹਰਿ ਰਾਏ ਜੀ ਸ਼ਾਤ ਚਿੰਤ, ਸੰਤਖੀ, ਮਿੱਠਬੋਲੜ ‘ਤੇ ਕੋਮਲ ਹਿਰਦੇ ਦ ਮਾਲਕ ਸਨ, ਖਾਲਸਾ

ਜਲੰਧਰ, (ਬਿਊਰੋ)-ਗੜਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ‘ਚ ਸਤਵ ਗੁਰੂ ਹਰਿ ਰਾਇ ਜੀ ਦਾ 395ਵਾਂ ਪ੍ਰਕਾਸ਼ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ ਅਤੇ ਸ਼ਾਮ ਨੂੰ ਦਿਵਾਨ ਸਜਾਏ ਗਏ। ਸਵੇਰੇ ਭਾਈ ਗੁਰਮੀਤ ਸਿੰਘ ਵੱਲੋਂ ਰੱਖ ਗਏ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਭਾਈ ਰਣਜੀਤ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਬਲਵਿੰਦਰ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਨਿਹਾਲ ਕੀਤਾ।

ਗੁਰਮੀਤ ਸਿੰਘ ਖਾਲਸਾ ਨੇ ਨੇ ਗੁਰੂ ਜੀ ਦੇ ਜੀਵਨੀ ‘ਤੇ ਚਾਨਣਾ ਪਾਇਆ। ਇਸ ਮੌਕੇ ‘ਤੇ ਪ੍ਰਧਾਨ ਭੁਪਿੰਦਰ ਪਾਲ ਸਿੰਘ ਖਾਲਸਾ ਨੇ ਕਿਹਾ ਗੁਰੂ ਜੀ ਸ਼ਾਤ ਚਿੱਤ ਸਂਤੋਖੀ ਤੇ ਮਿਠਬੋਲੜੇ ਹਨ। ਇਸ ਮੌਕੇ ‘ਤੇ ਦਲਜੀਤ ਸਿੰਘ ਵਾਲੀਆ, ਡਾ. ਪ੍ਰਿਤਪਾਲ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਸਤਪਾਲ ਸਿੰਘ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਗੋਰ ਨਰੂਲਾ, ਇੰਦਰਜੀਤ ਬੰਗੜ ਆਦਿ ਨਜਰ ਆਏ।