Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਦੌਰਾਨ ਇਹ ਫੈਸਲਾ ਹੋਇਆ ਸੀ ਕਿ ਮੈਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਿੰਘ ਸਾਹਿਬਾਨ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਸਾਰਿਆਂ ਨੇ ਇਹ ਮੰਗ ਚੁੱਕੀ ਸੀ ਕਿ ਮੈਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।