Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਸ਼ਨਾਖਤ ਤੇ ਜ਼ਬਤ ਕਰਨ ਦੇ ਵੀ ਨਿਰਦੇਸ਼

ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਸ਼ਨਾਖਤ ਤੇ ਜ਼ਬਤ ਕਰਨ ਦੇ ਵੀ ਨਿਰਦੇਸ਼

ਜਲੰਧਰ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਫੁਲਪਰੂਫ ਰੋਡਮੈਪ ਕੀਤਾ ਤਿਆਰ।

ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ਨਸ਼ਾ ਸਪਲਾਈ ਚੇਨ ਤੋੜਨ ਦੀ ਹਦਾਇਤ।
ਆਦਤਨ ਅਪਰਾਧੀਆਂ ‘ਤੇ ਧਿਆਨ ਕੇਂਦਰਿਤ ਕਰਨ, ਨਸ਼ੇ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਤਲਾਸ਼ੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਸ਼ਨਾਖਤ ਤੇ ਜ਼ਬਤ ਕਰਨ ਦੇ ਵੀ ਨਿਰਦੇਸ਼ ਸ਼੍ਰੀ ਅਰੋੜਾ ਨੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੀ ਕੀਤੀ ਹਦਾਇਤ।

ਸਿਵਲ ਪ੍ਰਸ਼ਾਸਨ ਨੂੰ ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਵੱਖ-ਵੱਖ ਹੁਨਰ ਵਿਕਾਸ ਕੋਰਸ ਕਰਵਾ ਕੇ ਉਨ੍ਹਾਂ ਦੀ ਮਦਦ ਕਰਨ ਲਈ ਕਿਹਾ ਕੈਬਨਿਟ ਮੰਤਰੀ ਨੇ ਹਰ ਵਰਗ ਦੇ ਨਾਗਰਿਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋਣ ਦੀ ਕੀਤੀ ਅਪੀਲ ਨਸ਼ਿਆਂ ਨੂੰ ਖ਼ਤਮ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਤਿ-ਆਧੁਨਿਕ ਐਂਟੀ-ਡਰੋਨ ਤਕਨੀਕ ਰਾਹੀਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪਵੇਗੀ ਠੱਲ੍ਹ।