Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਚਿਕਨ ਖਾਣ ਨਾਲ ਵਿਅਕਤੀ ਵਾਇਰਸ ਦਾ ਹੋ ਸਕਦੇ ਸ਼ਿਕਾਰ ਲੋਕ ਹੋ ਜਾਣ ਸਾਵਧਾਨ !

ਪੰਜਾਬ ਸਣੇ ਕਈ ਸੂਬਿਆਂ ’ਚ ਬਰਡ ਫਲੂ ਦਾ ਖਤਰਾ ਵਧਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੇਂਦਰ ਸਰਕਾਰ ਦੇ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਦੇ ਡੇਅਰੀ ਅਤੇ ਪਸ਼ੂ ਪਾਲਣ ਵਿਭਾਗ ਨੇ ਪੰਜਾਬ ਸਣੇ 9 ਸੂਬਿਆਂ ’ਚ ਬਰਡ ਫਲੂ ਦਾ ਅਲਰਟ ਜਾਰੀ ਕੀਤਾ ਹੈ। H5N1 ਵਾਇਰਸ ਦਾ ਖਤਰਾ ਵੱਧਣ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ’ਚ ਕਿਹਾ ਗਿਆ ਹੈ ਕਿ ਬੀਮਾਰੀ ਵਾਲਾ ਚਿਕਨ ਖਾਣ ਨਾਲ ਵਿਅਕਤੀ ਵਾਇਰਸ ਦਾ ਸ਼ਿਕਾਰ ਹੋ ਸਕਦੇ ਹਨ। ਇਸ ਵਾਇਰਸ ਦੇ ਲੱਛਣ ਖਾਂਸੀ, ਜ਼ੁਕਾਮ, ਨੱਕ ’ਚੋਂ ਖੂਨ ਆਉਣਾ ਹੈ।