Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ‘ਚ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਪੰਜਾਬ ‘ਚ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ

ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ ‘ਤੇ ਹਨੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।ਜਦੋਂ ਕਿ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਬਠਿੰਡਾ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਹੁਣ ਤਾਪਮਾਨ ਵਧ ਰਿਹਾ ਹੈ ਅਤੇ ਦਿਨ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ। ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਵਿੱਚ ਬਦਲਾ ਦੇਖਣ ਨੂੰ ਮਿਲ ਰਿਹਾ ਹੈ। ਹੋਲੀ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਜਿੱਥੇ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਜ਼ਿਆਦਾ ਚੱਲ ਰਿਹਾ ਹੈ ਉਥੇ ਹੀ ਆਈਐਮਡੀ ਵੱਲੋਂ ਜਾਰੀ ਕੀਤੇ ਮੌਸਮ ਦੇ ਹਾਲ ਸਬੰਧੀ ਪੱਛਮੀ ਚੱਕਰਵਾਤ ਦੇ ਆਉਣ ਨਾਲ 13 ਤੇ 14 ਤਰੀਕ ਨੂੰ ਪੰਜਾਬ ਵਿੱਚ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ ਹੈ।