Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮੁਕੇਰੀਆ ਪੁਲਿਸ ਵੱਲੋ N4PS 13“ ਤਹਿਤ ਅੋਰਤ ਸਮੱਗਲਰ ਗ੍ਰਿਫਤਾਰ

ਮੁਕੇਰੀਆ ਪੁਲਿਸ ਵੱਲੋ N4PS 13“ ਤਹਿਤ ਅੋਰਤ ਸਮੱਗਲਰ ਗ੍ਰਿਫਤਾਰ

ਮਾਨਯੋਗ ਸ੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ
ਹੁਸ਼ਿਆਰਪੁਰ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ਼੍ਰੀ ਸਰਬਜੀਤ ਸਿੰਘ ਐਸ.ਪੀ ਇੰਨਵੈਸੀਗੇਸ਼ਨ ਹੁਸਿਆਰਪੁਰ ਅਤੇ ਸ੍ਰੀ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿਮ ਤਹਿਤ ਐਸ.ਆਈ ਜਗਜੀਤ ਸਿੰਘ ਵੱਲੋ ਸਾਥੀ ਕਰਮਚਾਰੀਆ ਦੀ ਮਦਦ ਨਾਲ ਆਰੋਪਣ ਸੁਦੇਸ਼ ਕੁਮਾਰੀ ਉਰਫ ਬਿੱਲੀ ਪਤਨੀ ਸੁਰਿੰਦਰ ਸਿੰਘ ਵਾਸੀ ਜੋਹਲਾ ਥਾਣਾ ਗੜਦੀਵਾਲਾ ਹਾਲ ਵਾਸੀ ਘਸੀਟਪੁਰ ਥਾਣਾ ਮੁਕੇਰੀਆ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋਂ 130 ਖੁੱਲ਼ੀਆ ਨਸ਼ੀਲੀਆ ਗੋਲੀਆ ਸਮੇਤ 10,700/-ਰੁਪਏ ਡਰੱਗ ਮਨੀ ਬ੍ਰਾਮਦ ਕਰਕੇ N4PS 13“ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ ।ਅਰੋਪਣ ਜੋ ਮੂਲ ਰੂਪ ਵਿੱਚ ਪਿੰਡ ਜੋਹਲਾ ਥਾਣਾ ਗੜਦੀਵਾਲ ਦੀ ਰਹਿਣ ਵਾਲੀ ਹੈ ਅਤੇ ਕਰੀਬ ਪਿੰਢ ਘਸੀਟਪੁਰ ਵਿਖੇ ਰਹਿ ਰਹੀ ਸੀ ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਇਸਦੇ 213KWOR4 ਅਤੇ 6ORW1R4 ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ