Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕੇਐੱਲ ਰਾਹੁਲ ਤੇ ਆਤੀਆ ਸ਼ੈੱਟੀ ਦੇ ਘਰ ਧੀ  ਦੀਆਂ ਕਿਲਕਾਰੀਆਂ ਗੂੰਜੀਆਂ

ਕੇਐੱਲ ਰਾਹੁਲ ਤੇ ਆਤੀਆ ਸ਼ੈੱਟੀ ਦੇ ਘਰ ਧੀ ਦੀਆਂ ਕਿਲਕਾਰੀਆਂ ਗੂੰਜੀਆਂ

ਚੰਡੀਗੜ੍ਹ, ਕ੍ਰਿਕਟਰ ਕੇਐੱਲ ਰਾਹੁਲ ਤੇ ਅਦਾਕਾਰਾ ਆਥੀਆ ਸ਼ੈੱਟੀ ਦੇ ਘਰ ਧੀ ਨੇ ਜਨਮ ਲਿਆ ਹੈ। ਦੋਵਾਂ ਨੇ ਸੋਸ਼ਲ ਮੀਡੀਆ ਪਲੈਟਫਾਰਮ ਇੰਸਟਾਗ੍ਰਾਮ ’ਤੇ ਇਹ ਖ਼ਬਰ ਸਾਂਝੀ ਕੀਤੀ ਹੈ।

ਰਾਹੁਲ paternity leave ਉੱਤੇ ਹੋਣ ਕਰਕੇ ਵਿਸ਼ਾਖਾਪਟਨਮ ਵਿਚ ਅੱਜ ਲਖਨਊ ਸੁਪਰ ਜਾਇੰਟਸ ਖਿਲਾਫ਼ ਆਪਣੀ ਨਵੀਂ ਫਰੈਂਚਾਇਜ਼ੀ ਦਿੱਲੀ ਕੈਪੀਟਲਜ਼ ਵੱਲੋਂ ਮੈਚ ਲਈ ਉਪਲਬਧ ਨਹੀਂ ਸੀ। ਰਾਹੁਲ ਤੇ ਆਤੀਆ ਦਾ ਇਹ ਪਹਿਲਾ ਬੱਚਾ ਹੈ।