Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing 9 ਸਾਲਾ ਬੱਚੇ ‘ਤੇ ‘ਅੱਗ ਦਾ ਗੋਲਾ’ ਬਣ ਕੇ ਡਿੱਗੀ ਬਿਜਲੀ

9 ਸਾਲਾ ਬੱਚੇ ‘ਤੇ ‘ਅੱਗ ਦਾ ਗੋਲਾ’ ਬਣ ਕੇ ਡਿੱਗੀ ਬਿਜਲੀ

ਜਲੰਧਰ, ਗੁਰੂ ਨਾਨਕਪੁਰਾ ਵੈਸਟ ਦੇ ਪਾਰਕ ਵਿੱਚ ਆਸਮਾਨ ਤੋਂ ਅੱਗ ਦਾ ਗੋਲਾ ਬਣ ਕੇ ਡਿੱਗੀ ਬਿਜਲੀ (Electricity Blast) ਨੇ ਇੱਕ ਬੱਚੇ ਦੀ ਜਾਨ ਲੈ ਲਈ ਹੈ। ਘਟਨਾ ਦਾ ਖੌਫ਼ਨਾਕ ਮੰਜਰ ਸੀਸੀਟੀਵੀ ਵਿੱਚ ਕੈਦ ਹੋ ਗਿਆ।
ਜਾਣਕਾਰੀ ਅਨੁਸਾਰ ਬੱਚਾ ਆਰਵ ਤੀਜੀ ਜਮਾਤ ਵਿੱਚ ਪੜ੍ਹਦਾ ਸੀ, ਜੋ ਕਿ ਇਥੇ ਪਾਰਕ ਵਿੱਚ ਹੋਰਨਾਂ ਬੱਚਿਆਂ ਨਾਲ ਖੇਡ ਰਿਹਾ ਸੀ। ਇਸ ਦੌਰਾਨ ਪਾਰਕ ਵਿੱਚ ਉਪਰੋਂ ਲੰਘਣੀਆਂ 66 ਕੇਵੀ ਲਾਈਨਾਂ ‘ਤੇ ਜਦੋਂ ਬੱਚੇ ਨੇ ਪੱਥਰ ਵਰਗੀ ਕੋਈ ਚੀਜ਼ ਰੱਸੀ ਨਾਲ ਬੰਨ੍ਹ ਕੇ ਸੁੱਟੀ ਤਾਂ ਉਹ ਤਾਰਾਂ ਨਾਲ ਲੱਗਦਿਆਂ ਹੀ ਇਹ ਹਾਦਸਾ ਵਾਪਰ ਗਿਆ। ਅਚਾਨਕ ਇੱਕ ਧਮਾਕਾ ਹੋਇਆ ਅਤੇ ਅੱਗ ਦਾ ਗੋਲਾ ਬਣ ਕੇ ਬਿਜਲੀ ਬੱਚੇ ਉਪਰ ਡਿੱਗੀ ਗਈ। ਹਾਦਸੇ ਕਾਰਨ ਬੱਚਾ ਉਥੇ ਜ਼ਮੀਨ ‘ਤੇ ਡਿੱਗ ਗਿਆ।
ਜਾਣਕਾਰੀ ਅਨੁਸਾਰ ਬੱਚੇ ਦਾ ਪਰਿਵਾਰ ਗੁਰੂ ਨਾਨਕਪੁਰਾ ਵੈਸਟ ਝੁੱਗੀ ਦਾ ਰਹਿਣ ਵਾਲਾ ਹੈ, ਜੋ ਕਿ ਜ਼ਮੀਨ ਪਾਵਰਕੌਮ ਦੀ ਹੈ। ਬੱਚੇ ਨਾਲ ਹਾਦਸਾ ਵਾਪਰਨ ‘ਤੇ ਦੂਜੇ ਬੱਚਿਆਂ ਅਤੇ ਲੋਕਾਂ ਵਿੱਚ ਹੜਕੰਪ ਮੱਚ ਗਿਆ। ਉਪਰੰਤ ਲੋਕਾਂ ਨੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿਥੇ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ, ਪਰੰਤੂ ਰਸਤੇ ਵਿੱਚ ਹੀ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੇ ਨਾਨਾ ਹਰੀ ਸਿੰਘ ਨੇ ਦੱਸਿਆ ਕਿ ਆਰਵ ਸ਼ਾਮ 4 ਵਜੇ ਪਾਰਕ ਵਿੱਚ ਬੱਚਿਆਂ ਨਾਲ ਖੇਡ ਰਿਹਾ ਸੀ। ਜਦੋਂ ਉਸਨੇ ਇੱਕ ਪਲਾਸਟਿਕ ਦੀ ਚੀਜ਼ ਨੂੰ ਉੱਪਰ ਵੱਲ ਸੁੱਟ ਦਿੱਤਾ, ਅਚਾਨਕ ਉਸ ਨੂੰ ਬਿਜਲੀ ਪੈ ਗਈ। ਇਹ ਹਸਪਤਾਲ ਐਸ.ਜੀ.ਪੀ.ਸੀ. ਵੱਲੋਂ ਚਲਾਇਆ ਜਾਂਦਾ ਹੈ। ਬਾਕੀ ਚਾਰ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਵਾਪਰੀ ਇਸ ਘਟਨਾ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੀ ਚੌਕਸ ਹੋ ਗਈ ਹੈ। ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸ਼ਾਂਤ ਰਹਿਣ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਘਟਨਾ ਪਿੱਛੇ ਹਮਲਾਵਰ ਦਾ ਇਰਾਦਾ ਕੀ ਸੀ ਅਤੇ ਕੀ ਇਹ ਇੱਕ ਯੋਜਨਾਬੱਧ ਹਮਲਾ ਸੀ।