Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਰਾਮ ਨੌਮੀ ਮੌਕੇ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ

ਰਾਮ ਨੌਮੀ ਮੌਕੇ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ

ਜਲੰਧਰ, ਸ਼੍ਰੀ ਰਾਮ ਨੌਮੀ ਮੌਕੇ ਅੱਜ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਸ.ਕੁਲਦੀਪ ਸਿੰਘ ਧਾਲੀਵਾਲ, ਸ਼੍ਰੀ ਲਾਲ ਚੰਦ ਕਟਾਰੂਚੱਕ, ਸ.ਗੁਰਮੀਤ ਸਿੰਘ ਖੁੱਡੀਆਂ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਸ.ਹਰਦੀਪ ਸਿੰਘ ਮੁੰਡੀਆਂ, ਸ.ਤਰੁਨਪ੍ਰੀਤ ਸਿੰਘ ਸੌਂਦ ਅਤੇ ਸ਼੍ਰੀ ਮਹਿੰਦਰ ਭਗਤ ਨੇ ਸ਼ਿਰਕਤ ਕਰਦਿਆਂ ਸੂਬਾ ਵਾਸੀਆਂ ਨੂੰ ਸ਼੍ਰੀ ਰਾਮ ਨੌਮੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਜੀ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ ’ਤੇ ਚੱਲਣ ਅਤੇ ਆਪਣੇ ਫਰਜ਼ਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਸਿੱਖਿਆ ਮਿਲਦੀ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ।