Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਮਨੋਰੰਜਨ ਕਾਲੀਆ ਦੇ ਘਰ ਉਤੇ ਗ੍ਰੇਨੇਡ ਹਮਲੇ ਦੀ ਵਾਰਦਾਤ ਦੇ 12 ਘੰਟਿਆਂ ਦੇ ਅੰਦਰ-ਅੰਦਰ ਮਾਮਲਾ ਹੱਲ

ਮਨੋਰੰਜਨ ਕਾਲੀਆ ਦੇ ਘਰ ਉਤੇ ਗ੍ਰੇਨੇਡ ਹਮਲੇ ਦੀ ਵਾਰਦਾਤ ਦੇ 12 ਘੰਟਿਆਂ ਦੇ ਅੰਦਰ-ਅੰਦਰ ਮਾਮਲੇ ਹੱਲ ਕਰ ਲਿਆ ਹੈ। ਪੁਲਿਸ ਨੇ ਹਮਲੇ ਦੇ ਮਾਸਟਰਮਾਈਂਡ ਜੀਸ਼ਾਨ ਅਖਤਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਹਮਲੇ ਵਿੱਚ ਇਸਤੇਮਾਲ ਕੀਤਾ ਗਿਆ ਈ-ਰਿਕਸ਼ਾ ਵੀ ਪੁਲਿਸ ਨੇ ਬਰਾਮਦ ਕਰ ਲਿਆ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਪੁਲਿਸ ਸੂਤਰਾਂ ਮੁਤਾਬਕ ਪੂਰਾ ਮਾਮਲੇ ਦਾ ਮਾਸਟਰਮਾਈਂਡ ਜੀਸ਼ਾਨ ਅਖਤਰ ਜੋ ਕਿ ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ। ਪੁਲਿਸ ਸੂਤਰਾਂ ਮੁਤਾਬਕ ਆਈਐਸਆਈ ਦੀ ਪੰਜਾਬ ਵਿੱਚ ਧਾਰਮਿਕ ਸਭਾਵਨਾ ਵਿਗਾੜਨ ਦੀ ਸਾਜ਼ਿਸ਼ ਹੈ।

ਪੁਲਿਸ ਸੂਤਰਾਂ ਮੁਤਾਬਕਾ ਜੀਸ਼ਾਨ ਅਖਤਰ ਬਾਬਾ ਸਿਦੀਕੀ ਕਤਲ ਮਾਮਲੇ ਵਿੱਚ ਲੋੜੀਂਦਾ ਹੈ। ਪੁਲਿਸ ਪਾਕਿਸਾਨ ਆਧਾਰਿਤ ਖਾਲਿਸਤਾਨ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਤੇ ਗੈਂਗਸਟਰ ਹੈਪੀ ਪਾਸ਼ੀਆ ਦੇ ਲਿੰਕ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਸੂਤਰਾਂ ਮੁਤਾਬਕ ਇੱਕ ਕਰਾਸ ਬਰਾਡਰ ਪਲੈਨਡ ਅਟੈਕ ਹੈ।