Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਭਾਰਤ ਦਾ ਪਾਕਿਸਤਾਨ ‘ਤੇ ਇੱਕ ਹੋਰ ਵੱਡਾ ਐਕਸ਼ਨ, 16 Youtube ਚੈਨਲਾਂ ‘ਤੇ ਲਾਈ ਪਾਬੰਦੀ

ਭਾਰਤ ਦਾ ਪਾਕਿਸਤਾਨ ‘ਤੇ ਇੱਕ ਹੋਰ ਵੱਡਾ ਐਕਸ਼ਨ, 16 Youtube ਚੈਨਲਾਂ ‘ਤੇ ਲਾਈ ਪਾਬੰਦੀ

ਸੁਪਰ ਜਾਇੰਟਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਬੀਸੀਸੀਆਈ ਨੇ ਕਪਤਾਨ ਰਿਸ਼ਭ ਪੰਤ ਅਤੇ ਲਖਨਊ ਦੇ ਸਾਰੇ ਖਿਡਾਰੀਆਂ ‘ਤੇ ਜੁਰਮਾਨਾ ਲਗਾਇਆ ਹੈ। ਇਸ ਮੈਚ ਵਿੱਚ, 216 ਦੌੜਾਂ ਦਾ ਪਿੱਛਾ ਕਰਦੇ ਹੋਏ, ਇਸਤੋਂ ਪਹਿਲਾਂ ਭਾਰਤ ‘ਤੇ ਡਿਜੀਟਲ ਸਟਰਾਈਕ ਕਰਦਿਆਂ ਪਾਕਿਸਤਾਨ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਸੀ ਅਤੇ ਹੁਣ ਇਹ 16 ਯੂਟਿਊਬ ਤੇ ਚੈਨਲਾਂ ‘ਤੇ ਪਾਬੰਦੀ ਲਗਾਈ ਗਈ ਹੈ।ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਭਾਰਤ ਨੇ ਸਿੰਧੂ ਜਲ ਸਮਝੌਤੇ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਭਾਰਤ ਨੇ ਸਿੰਧੂ ਜਲ ਸਮਝੌਤੇ  ਨੂੰ ਫਿਲਹਾਲ ਰੋਕ ਦੇਣ ਦਾ ਫੈਸਲਾ ਕੀਤਾ ਹੈ। ਇਹ ਕਦਮ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਵਧਦੇ ਤਣਾਅ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।ਇਸ ਦੇ ਨਾਲ ਹੀ, ਸਰਕਾਰ ਨੇ ਸਾਰਕ ਅਧੀਨ ਪਾਕਿਸਤਾਨੀ ਨਾਗਰਿਕਾਂ ਨੂੰ ਜਾਰੀ ਕੀਤੀਆਂ ਗਈਆਂ ਸਾਰੀਆਂ ਵੀਜ਼ਾ ਛੋਟਾਂ ਨੂੰ ਵੀ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਭਾਰਤ ਵਿੱਚ ਪਾਕਿਸਤਾਨੀ ਦੂਤਾਵਾਸ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਪਾਕਿਸਤਾਨੀ ਡਿਪਲੋਮੈਟਾਂ ਨੂੰ 48 ਘੰਟਿਆਂ ਦੇ ਅੰਦਰ ਭਾਰਤ ਛੱਡਣ ਦੇ ਨਿਰਦੇਸ਼ ਦਿੱਤੇ ਹਨ।ਇਸ ਫੈਸਲੇ ਨਾਲ ਅਟਾਰੀ ਸਰਹੱਦੀ ਚੈੱਕਪੋਸਟ ਵੀ ਬੰਦ ਹੋ ਜਾਵੇਗੀ, ਜਿਸ ਨਾਲ ਭਾਰਤ ਅਤੇ ਪਾਕਿਸਤਾਨ ਵਿਚਕਾਰ ਜ਼ਮੀਨੀ ਸੰਪਰਕ ਖਤਮ ਹੋ ਜਾਵੇਗਾ। ਇਹ ਸਾਰੇ ਫੈਸਲੇ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਅੰਦਰੂਨੀ ਸਥਿਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਲਏ ਗਏ ਹਨ। ਭਾਰਤ ਨੇ ਇਹ ਕਦਮ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਭਿਆਨਕ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਚੁੱਕਿਆ ਹੈ। ਇਸ ਹਮਲੇ ਵਿੱਚ 25 ਭਾਰਤੀ ਨਾਗਰਿਕ ਅਤੇ ਇੱਕ ਨੇਪਾਲੀ ਨਾਗਰਿਕ ਮਾਰੇ ਗਏ ਸਨ, ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ ਸਨ।