Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਵਜੋਤ ਸਿੰਘ ਸਿੱਧੂ ਨੇ ਸਿਆਸਤ ਨੂੰ ਕਿਹਾ ‘ਅਲਵਿਦਾ’

ਨਵਜੋਤ ਸਿੰਘ ਸਿੱਧੂ ਨੇ ਸਿਆਸਤ ਨੂੰ ਕਿਹਾ ‘ਅਲਵਿਦਾ’

ਨਵਜੋਤ ਸਿੰਘ ਸਿੱਧੂ ਵੱਲੋਂ ਆਫੀਸ਼ੀਅਲ ਯੂ-ਟਿਊਬ ਚੈਨਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਨਵਜੋਤ ਸਿੰਘ ਸਿੱਧੂ ਵੱਲੋਂ ਪ੍ਰੈਸ ਕਾਨਫਰੰਸ ਕਰ ਨਵਜੋਤ ਸਿੰਘ ਆਫੀਸ਼ੀਅਲ ਆਪਣੇ ਨਵੇਂ ਯੂ ਟਿਊਬ ਚੈਨਲ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿ ਉਨ੍ਹਾਂ ਦੀ ਜ਼ਿੰਦਗੀ ’ਚ ਕਦੇ ਵੀ ਸਿਆਸਤ ਨਹੀਂ ਹੋਵੇਗੀ। ਜਿਸ ਤੋਂ ਇਹੀ ਅੰਦਾਜਾ ਲਗਾਇਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਸਿਆਸਤ ਨੂੰ ਛੱਡ ਰਹੇ ਹਨ। ਆਪਣੀ ਗੱਲ ਜਾਰੀ ਰੱਖਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਪਣੇ ਚੈਨਲ ਦੇ ਰਾਹੀਂ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਾਂਗਾ। ਚੈਨਲ ਜਰੀਏ ਹਰ ਇੱਕ ਸਵਾਲ ਦਾ ਜਵਾਬ ਦੇਵਾਂਗਾ। ਨਾਲ ਹੀ ਚੈਨਲ ’ਤੇ ਕ੍ਰਿਕੇਟ, ਰਾਜਨੀਤੀ, ਸਿਹਤ, ਕਾਮੇਡੀ, ਮੋਟੀਵੇਸ਼ਨ, ਲਾਈਫਸਟਾਈਲ ਸਮੇਤ ਹੋਰ ਕਈ ਮੁੱਦਿਆਂ ਬਾਰੇ ਗੱਲਬਾਤ ਕੀਤੀ ਜਾਵੇਗੀ।